&NewLine;<p class&equals;"wp-block-paragraph"><strong>ਚੰਡੀਗੜ੍ਹ&comma; 20 ਸਤੰਬਰ &vert; <&sol;strong>ਅੱਜ ਪੰਜਾਬ &&num;8216&semi;ਚ ਬੱਸਾਂ ਦਾ ਚੱਕਾ ਜਾਮ ਹੋਵੇਗਾ। PRTC ਦੇ ਮੁਲਾਜ਼ਮ ਅੱਜ ਹੜਤਾਲ ਕਰਨਗੇ। PRTC ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵੱਲੋਂ ਡਿਪੂ ਫਿਰੋਜ਼ਪੁਰ ਵਿੱਚ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਵਿਚ 20 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ ਕਰਨ ਬਾਰੇ ਐਲਾਨ ਕੀਤਾ ਗਿਆ।<&sol;p>&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;www&period;bolepunjab&period;com&sol;src&sol;img&sol;news&sol;full9627&period;jpg" alt&equals;"" width&equals;"766" height&equals;"797"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ&comma; ਡਿਪੂ ਪ੍ਰਧਾਨ ਜਤਿੰਦਰ ਸਿੰਘ ਵੱਲੋਂ ਦੱਸਿਆ ਗਿਆ ਕਿ ਸਰਕਾਰ ਵਾਅਦਿਆਂ ਤੋਂ ਭੱਜ ਰਹੀ ਹੈ। ਬਹੁਤ ਮੀਟਿੰਗਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਅਤੇ ਟਰਾਂਸਪੋਰਟ ਮੰਤਰੀ ਨਾਲ ਹੋ ਚੁੱਕੀਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ&comma; ਡਿਪੂ ਪ੍ਰਧਾਨ ਜਤਿੰਦਰ ਸਿੰਘ ਵੱਲੋਂ ਦੱਸਿਆ ਗਿਆ ਕਿ ਆਮ ਆਦਮੀ ਦੀ ਸਰਕਾਰ ਨੂੰ ਬਦਲਾਅ ਦੇ ਨਾਮ &&num;8216&semi;ਤੇ ਵੋਟਾਂ ਪਾ ਕੇ ਪੰਜਾਬ ਵਿਚ ਬਹੁਮਤ ਨਾਲ ਜਿਤਾਉਣ ਵਾਲੇ ਮੁਲਾਜ਼ਮ ਅਤੇ ਆਮ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਭਗਵੰਤ ਮਾਨ ਸਰਕਾਰ ਹਰ ਵਰਗ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ। ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਹੋਣ ਭਾਵੇਂ ਟਰਾਂਸਪੋਰਟ ਮਾਫੀਆ ਹੋਵੇ ਭਾਵੇਂ ਸਰਕਾਰੀ ਬੱਸਾਂ ਪਾਉਣ ਦੀ ਗੱਲ&comma; ਹਰ ਪੱਖ ਤੋਂ ਸਰਕਾਰ ਭੱਜਦੀ ਨਜ਼ਰ ਆ ਰਹੀ ਹੈ। ਬਹੁਤ ਮੀਟਿੰਗਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਅਤੇ ਟਰਾਂਸਪੋਰਟ ਮੰਤਰੀ ਨਾਲ ਹੋ ਚੁੱਕੀਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਇਲਾਵਾ ਜਲੰਧਰ ਜ਼ਿਮਨੀ ਚੋਣ ਦੌਰਾਨ 2 ਵਾਰੀ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗਾਂ ਕੀਤੀਆਂ ਗਈਆਂ&comma; ਉਸ ਸਮੇਂ ਮੁੱਖ ਮੰਤਰੀ ਦਾ ਕਹਿਣਾ ਸੀ ਕਿ ਮੰਗਾਂ ਜਾਇਜ਼ ਹਨ ਅਤੇ ਚੋਣ ਤੋਂ ਬਾਅਦ ਤੁਹਾਡੀਆਂ ਸਾਰੀਆਂ ਮੰਗਾਂ ਦਾ ਹੱਲ ਪੈਨਲ ਮੀਟਿੰਗ ਰਾਹੀਂ ਜਲਦੀ ਹੀ ਕੀਤਾ ਜਾਵੇਗਾ ਪਰ ਹੁਣ ਤੱਕ ਕੋਈ ਹੱਲ ਨਹੀਂ ਕੱਢਿਆ ਗਿਆ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;