&NewLine;<p class&equals;"wp-block-paragraph"><strong>ਮੋਹਾਲੀ&comma; 23 ਅਕਤੂਬਰ &vert; <&sol;strong>ਸਿੱਖਿਆ ਵਿਭਾਗ ਨੇ 162 ਲੈਕਚਰਾਰ ਤੇ ਅਧਿਆਪਕਾਂ ਦੀਆਂ ਸਕੂਲ ਆਫ਼ ਐਮੀਨੈਂਸ &&num;8216&semi;ਚ ਹੋਈਆਂ ਬਦਲੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਸਿੱਖਿਆ ਮੰਤਰੀ ਹਰੋਜਤ ਬੈਂਸ ਨੇ ਹੁਕਮ ਜਾਰੀ ਕਰ ਦਿੱਤੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਦੇ ਸਿੱਖਿਆ ਵਿਭਾਗ ਨੇ ਵੱਡੇ ਕਲੇਸ਼ ਤੋਂ ਬਾਅਦ ਸਕੂਲ ਆਫ ਐਮੀਨੈਂਸ &&num;8216&semi;ਚ ਲੈਕਚਰਾਰਾਂ&comma; ਅਧਿਆਪਕਾਂ ਦੇ ਕੀਤੇ ਤਬਾਦਲਿਆਂ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ। ਵੇਰਵਿਆਂ ਅਨੁਸਾਰ ਇਨ੍ਹਾਂ ਅਧਿਆਪਕਾਂ ਨੂੰ ਪੰਜਾਬ ਦੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ &&num;8216&semi;ਚੋਂ ਪੰਜਾਬ ਦੇ ਵੱਖ-ਵੱਖ ਐਮੀਨੈਂਸ ਸਕੂਲਾਂ &&num;8216&semi;ਚ ਟਰਾਂਸਫਰ ਕੀਤਾ ਸੀ ਕਿਉਂਕਿ ਪੰਜਾਬ &&num;8216&semi;ਚ ਇਨ੍ਹਾਂ ਤਬਾਦਲਿਆਂ ਕਾਰਨ ਵੱਡਾ ਵਿਵਾਦ ਹੋ ਗਿਆ ਹੈ&comma; ਜਿਸ ਕਰਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਤਬਾਦਲਿਆਂ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;