<p><strong>ਚੰਡੀਗੜ੍ਹ&comma; 7 ਅਕਤੂਬਰ &vert;<&sol;strong> ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜੇ ਜੱਗਾ ਧੂਰਕੋਟ ਗੈਂਗ ਦੇ ਸੱਤ ਮੈਂਬਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਨੂੰ ਵਿਦੇਸ਼ੀ ਮੂਲ ਦੇ ਹੈਂਡਲਰ ਜੱਗਾ ਧੂਰਕੋਟ ਵੱਲੋਂ ਚਲਾਇਆ ਜਾ ਰਿਹਾ ਸੀ। ਮੁਲਜ਼ਮਾਂ ਕੋਲੋਂ 32 ਬੋਰ ਦੇ ਪੰਜ ਪਿਸਤੌਲ ਅਤੇ ਅੱਠ ਕਾਰਤੂਸ ਤੇ ਮੈਗਜ਼ੀਨ ਬਰਾਮਦ ਹੋਏ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ &&num;8216&semi;ਤੇ ਪੋਸਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੋਗਾ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।<&sol;p>&NewLine;<p><img class&equals;"alignnone size-medium wp-image-88343" src&equals;"https&colon;&sol;&sol;punjabibulletin&period;in&sol;wp-content&sol;uploads&sol;2024&sol;10&sol;avvvvvvvv-300x188&period;jpg" alt&equals;"" width&equals;"300" height&equals;"188" &sol;><&sol;p>&NewLine;<p>ਪੰਜਾਬ ਪੁਲਿਸ ਅਨੁਸਾਰ ਇਹ ਗਿਰੋਹ ਸੂਬੇ ਵਿਚ ਲੁੱਟਾਂ-ਖੋਹਾਂ ਦੀ ਯੋਜਨਾ ਬਣਾ ਕੇ ਲੋਕਾਂ ਤੋਂ ਪੈਸੇ ਵਸੂਲਣ ਵਿਚ ਸ਼ਾਮਲ ਸੀ। ਇਸ ਦੇ ਨਾਲ ਹੀ ਪੁਲਿਸ ਹੁਣ ਇਸ ਗਿਰੋਹ ਵਿਚ ਸ਼ਾਮਲ ਹੋਰ ਮੈਂਬਰਾਂ ਦੀ ਵੀ ਜਾਂਚ ਵਿਚ ਜੁੱਟੀ ਹੈ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਗਿਰੋਹ ਦੇ ਮੈਂਬਰਾਂ ਵੱਲੋਂ ਹੁਣ ਤੱਕ ਕਿੰਨੇ ਲੋਕਾਂ ਨੂੰ ਹਥਿਆਰ ਮੁਹੱਈਆ ਕਰਵਾਏ ਗਏ ਹਨ। ਇਸ ਤੋਂ ਪਹਿਲਾਂ ਮੋਹਾਲੀ&comma; ਖੰਨਾ&comma; ਰੋਪੜ ਅਤੇ ਲੁਧਿਆਣਾ ਪੁਲਿਸ ਵੱਲੋਂ ਵੀ ਅਜਿਹੇ ਗਿਰੋਹ ਫੜੇ ਜਾ ਚੁੱਕੇ ਹਨ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;