<p><strong>ਮੋਗਾ&comma; 17 ਦਸੰਬਰ &vert; <&sol;strong>ਇਥੋੋਂ ਵੱਡੀ ਖਬਰ ਸਾਹਮਣੇ ਆਈ ਹੈ। ਚੜ੍ਹਦੀ ਸਵੇਰ ਮੋਗਾ &&num;8216&semi;ਚ ਪੁਲਿਸ ਤੇ ਗੈਂਗਸਟਰਾਂ ਦੀ ਮੁਕਾਬਲੇ &&num;8216&semi;ਚ ਫਾਇਰਿੰਗ ਦੌਰਾਨ ਪੁਲਿਸ ਵੱਲੋਂ ਬੰਬੀਹਾ ਗਰੁੱਪ ਦੇ 3 ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ। ਨਾਕੇ ਤੋਂ ਭੱਜਣ ਦੌਰਾਨ ਪੁਲਿਸ ਪਿੱਛਾ ਕਰ ਰਹੀ ਸੀ ਤਾਂ ਪੁਲਿਸ ਉਤੇ ਬਦਮਾਸ਼ਾਂ ਨੇ ਅੰਨ੍ਹਵਾਹ ਗੋਲੀਆਂ ਚਲਾਈਆਂ&comma; ਜਵਾਬੀ ਕਾਰਵਾਈ ਵਿਚ ਪੁਲਿਸ ਨੇ ਇਨ੍ਹਾਂ ਉਤੇ ਫਾਇਰ ਕੀਤੇ। ਭਾਰੀ ਗਿਣਤੀ ਵਿਚ ਇਨ੍ਹਾਂ ਪਾਸੋਂ ਨਾਜਾਇਜ਼ ਅਸਲਾ ਫੜਿਆ ਹੈ।<&sol;p>&NewLine;<p>ਘਟਨਾ ਮੋਗਾ ਦੇ ਦੌਧਰ ਤੋਂ ਲੋਪੋਂ ਰੋਡ &&num;8216&semi;ਤੇ ਇਕ ਪੈਟਰੋਲ ਪੰਪ ਕੋਲ ਦੀ ਦੱਸੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਦੋਵਾਂ ਧਿਰਾਂ &&num;8216&semi;ਚ ਕਾਫੀ ਫਾਇਰਿੰਗ ਹੋਈ ਤੇ ਪੁਲਿਸ ਦੀਆਂ ਗੱਡੀਆਂ ਵੀ ਭੰਨੀਆਂ ਦੱਸੀਆਂ ਜਾ ਰਹੀਆਂ ਹਨ। ਪੁਲਿਸ ਦੇ ਗੈਂਗਸਟਰਾਂ ਨਾਲ ਹੋਏ ਮੁਕਾਬਲੇ &&num;8216&semi;ਚ ਬੰਬੀਹਾ ਗਰੁੱਪ ਨਾਲ ਸਬੰਧਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ ਅਸਲਾ ਵੀ ਬਰਾਮਦ ਹੋਇਆ ਹੈ।<&sol;p>&NewLine;<p><img class&equals;"alignnone wp-image-77491" src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;12&sol;5w34q-300x200&period;jpg" alt&equals;"" width&equals;"686" height&equals;"457" &sol;><&sol;p>&NewLine;<p>ਇਸ ਸਬੰਧੀ ਅਜੇ ਪੁਲਿਸ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੀ ਹੈ। ਸੀਆਈਏ ਸਟਾਫ ਮੋਗਾ ਤੇ ਬੱਧਨੀ ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਲਾਗਲੇ ਪਿੰਡਾਂ &&num;8216&semi;ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਗੋਲੀਬਾਰੀ ਵਿਚ ਇਕ ਗੈਂਗਸਟਰ ਦੀ ਲੱਤ ਵਿਚ ਗੋਲੀ ਲੱਗੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;