ਮੋਹਾਲੀ, 12 ਫਰਵਰੀ| ਬਲੌਗਰ ਭਾਨਾ ਸਿੱਧੂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਮੋਹਾਲੀ ਅਦਾਲਤ ਨੇ ਭਾਨਾ ਸਿੱਧੂ ਨੂੰ ਵੱਡੀ ਰਾਹਤ ਦਿੱਤੀ ਹੈ। ਭਾਨਾ ਸਿੱਧੂ ਨੂੰ 50 ਹਜ਼ਾਰ ਰੁਪਏ ਮੁਚਲਕਾ ਭਰਨ ਮਗਰੋਂ ਮਾਲੇਰਕੋਟਲਾ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਹੈ।

ਦੱਸ ਦੇਈਏ ਕਿ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੇ ਭਾਨਾ ਸਿੱਧੂ ਖ਼ਿਲਾਫ਼ ਪੁਲਿਸ ਨੂੰ ਧਮਕੀਆਂ ਦੇਣ ਅਤੇ ਬਲੈਕਮੇਲ ਕਰਨ ਦੀ ਸ਼ਿਕਾਇਤ ਦਿੱਤੀ ਸੀ। ਇਸ ਤੋਂ ਬਾਅਦ ਭਾਨਾ ਸਿੱਧੂ ਖ਼ਿਲਾਫ਼ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।

AddThis Website Tools