&NewLine;<p class&equals;"wp-block-paragraph"><strong>ਚੰਡੀਗੜ੍ਹ&vert; <&sol;strong>ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਰੇਲਵੇ ਪੁਲਿਸ ਨੇ ਕਿਸਾਨ ਅੰਦੋਲਨ ਦੌਰਾਨ ਦਰਜ ਕੀਤੇ 86 ਕੇਸ ਵਾਪਸ ਲੈ ਲਏ ਹਨ। ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਸ਼ੁੱਕਰਵਾਰ ਨੂੰ ਰਾਜ ਸਭਾ &&num;8216&semi;ਚ ਇਕ ਲਿਖਿਤ ਉਤਰ &&num;8216&semi;ਚ ਇਹ ਜਾਣਕਾਰੀ ਦਿੱਤੀ। ਗ੍ਰਹਿ ਮੰਤਰਾਲੇ ਨੇ ਕਿਸਾਨਾਂ &&num;8216&semi;ਤੇ ਦਰਜ ਮਾਮਲੇ ਵਾਪਸ ਲੈਣ &&num;8216&semi;ਤੇ ਸਹਿਮਤੀ ਜਤਾਈ ਹੈ। ਰੇਲਵੇ ਦੇ ਕੰਮ &&num;8216&semi;ਚ ਰੁਕਾਵਟ ਪਾਉਣ &&num;8216&semi;ਤੇ ਕੇਸ ਦਰਜ ਕੀਤੇ ਗਏ ਸਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਨਿਊਨਤਮ ਸਮਰਥਨ ਮੁੱਲ ਦੇ ਸਵਾਲ &&num;8216&semi;ਤੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਕੁਦਰਤੀ ਖੇਤੀ ਨੂੰ ਵਧਾਵਾ ਦੇਣ&comma; ਐਮਐਸਪੀ ਨੂੰ ਅਧਿਕ ਪ੍ਰਭਾਵੀ ਅਤੇ ਪਾਰਦਰਸ਼ੀ ਬਣਾਉਣ ਲਈ ਜੁਲਾਈ &&num;8216&semi;ਚ ਕਮੇਟੀ ਗਠਿਤ ਕੀਤੀ ਸੀ&comma; ਕਮੇਟੀ ਦੀਆਂ ਬੈਠਕਾਂ ਲਗਾਤਾਰ ਹੋ ਰਹੀਆਂ ਹਨ। ਕਿਸਾਨਾਂ ਨੂੰ ਰਾਹਤ &&num;8216&semi;ਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਲੀ ਸ਼ਰਮਾ ਨੇ ਪੀਐਮ ਮੋਦੀ ਦਾ ਧੰਨਵਾਦ ਪ੍ਰਗਟ ਕੀਤਾ&comma; ਉਥੇ ਪੰਜਾਬ ਸਰਕਾਰ &&num;8216&semi;ਤੇ ਵਰ੍ਹਦੇ ਹੋਏ ਸ਼ਰਮਾ ਨੇ ਕਿਹਾ ਕਿ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ &&num;8216&semi;ਚ ਆਪ ਫੇਲ ਰਹੀ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;