ਰਾਘਵ ਚੱਢਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਜਾਣੋ ਕੀ ਸੀ ਪੂਰਾ ਮਾਮਲਾ

0
2522

ਚੰਡੀਗੜ੍ਹ, 17 ਅਕਤੂਬਰ| ਪੰਜਾਬ ਹਰਿਆਣਾ ਹਾਈਕੋਰਟ ਨੇ ਰਾਘਵ ਚੱਢਾ ਨੂੰ ਵੱਡੀ ਰਾਹਤ ਦਿੱਤੀ ਹੈ। ਅਸਲ ਵਿਚ ਸਰਕਾਰੀ ਬੰਗਲਾ ਟਾਈਪ-7 ਮਾਮਲੇ ਵਿਚ ਉਨ੍ਹਾਂ ਖਿਲਾਫ ਹੇਠਲੀ ਅਦਾਲਤ ਵਿਚ ਮਾਮਲਾ ਚੱਲ ਰਿਹਾ ਸੀ। ਹਾਈਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇੇ ਨੂੰ ਪਲਟ ਦਿੱਤਾ ਹੈੈ। ਹੁਣ ਉਨ੍ਹਾਂ ਨੂੰ ਇਸ ਮਾਮਲੇ ਵਿਚ ਰਾਹਤ ਮਿਲ ਗਈ ਹੈ।

ਕੋਰਟ ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਇਹ ਬੰਗਲਾ ਖਾਲੀ ਨਹੀਂ ਕਰਨਾ ਪਵੇਗਾ