&NewLine;<p class&equals;"wp-block-paragraph"><strong>ਚੰਡੀਗੜ੍ਹ&comma; 10 ਅਕਤੂਬਰ &vert;<&sol;strong> ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਹੁਣ ਉਸ ਨੂੰ ਸਿੱਧਾ ਹਾਈਕੋਰਟ ਵਿਚ ਜ਼ਮਾਨਤ ਲਈ ਅਰਜ਼ੀ ਦੇਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਖਹਿਰਾ ਨੇ ਆਪਣੀ ਗ੍ਰਿਫਤਾਰੀ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸੁਖਪਾਲ ਖਹਿਰਾ ਨੇ ਇਸ ਮਾਮਲੇ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ। ਇਸ &OpenCurlyQuote;ਤੇ ਹਾਈਕੋਰਟ ਨੇ ਸਰਕਾਰ ਨੂੰ 24 ਘੰਟਿਆਂ &OpenCurlyQuote;ਚ ਜਵਾਬ ਦਾਇਰ ਕਰਨ ਲਈ ਕਿਹਾ ਸੀ ਪਰ ਅੱਜ ਸਰਕਾਰ ਵੱਲੋਂ ਕੋਈ ਵੀ ਅਦਾਲਤ &OpenCurlyQuote;ਚ ਪੇਸ਼ ਨਹੀਂ ਹੋ ਸਕਿਆ। ਇਸ ਤੋਂ ਬਾਅਦ ਅਦਾਲਤ ਨੇ ਸੁਖਪਾਲ ਖਹਿਰਾ ਨੂੰ ਵੱਖਰੀ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਦੇ ਦਿੱਤੀ।<br><br>ਖਹਿਰਾ ਨੂੰ ਈ&period;ਡੀ&period; ਵੱਲੋਂ 2021 ਵਿਚ 2015 ਦੇ ਡਰੱਗਜ਼ ਕੇਸ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਦੋਸ਼ਾਂ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਨੂੰ 2022 ਵਿਚ ਜ਼ਮਾਨਤ ਮਿਲ ਗਈ ਸੀ। ਫਰਵਰੀ 2023 &OpenCurlyQuote;ਚ ਸੁਪਰੀਮ ਕੋਰਟ ਨੇ ਡਰੱਗਜ਼ ਮਾਮਲੇ &OpenCurlyQuote;ਚ ਖਹਿਰਾ ਖਿਲਾਫ ਸੰਮਨ ਦੇ ਹੁਕਮ ਰੱਦ ਕਰ ਦਿੱਤੇ ਸਨ। ਇਸ ਤੋਂ ਬਾਅਦ ਵੀ ਖਹਿਰਾ ਨੂੰ ਪੰਜਾਬ ਪੁਲਿਸ ਨੇ 28 ਸਤੰਬਰ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਸੀ&comma; ਜਿਸ ਨੂੰ ਉਨ੍ਹਾਂ ਨੇ ਅਸੰਵਿਧਾਨਕ ਕਰਾਰ ਦਿੰਦਿਆਂ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ।<br><br>ਇਸ ਦੌਰਾਨ ਮਾਮਲਾ ਜਸਟਿਸ ਵਿਕਾਸ ਬਹਿਲ ਕੋਲ ਸੁਣਵਾਈ ਲਈ ਪਹੁੰਚਿਆ ਪਰ ਉਨ੍ਹਾਂ ਨੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਤੇ ਕੇਸ ਨੂੰ ਮੁੱਖ ਜਸਟਿਸ ਕੋਲ ਵਾਪਸ ਭੇਜ ਦਿੱਤਾ। ਜਸਟਿਸ ਬਹਿਲ ਦਾ ਕਹਿਣਾ ਸੀ ਕਿ ਇਕ ਵਕੀਲ ਵਜੋਂ ਉਹ ਇਕ ਅਜਿਹੇ ਕੇਸ ਵਿਚ ਪੇਸ਼ ਹੋਏ ਸਨ&comma; ਜਿਸ ਵਿਚ ਵਿਧਾਇਕ ਖਹਿਰਾ ਜਵਾਬਦੇਹ ਸਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;