&NewLine;<p class&equals;"wp-block-paragraph"><strong>ਲਖੀਮਪੁਰ &vert;<&sol;strong> ਲਖੀਮਪੁਰ ਖੀਰੀ ਹਿੰਸਾ ਮਾਮਲੇ &&num;8216&semi;ਚ ਵੱਡਾ ਖੁਲਾਸਾ ਹੋਇਆ ਹੈ। ਜਾਣਕਾਰੀ ਮਿਲੀ ਹੈ ਕਿ ਹਿੰਸਾ ਦੇ ਸਮੇਂ ਫਾਇਰਿੰਗ ਹੋਈ ਸੀ। 3 ਹਥਿਆਰਾਂ ਤੋਂ ਗੋਲੀ ਚੱਲਣ ਦੇ ਸਬੂਤ ਮਿਲੇ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਅਹਿਮ ਗੱਲ ਹੈ ਕਿ ਮੁੱਖ ਆਰੋਪੀ ਤੇ ਕੇਂਦਰੀ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਰਾਈਫਲ ਤੋਂ ਵੀ ਗੋਲੀ ਚੱਲੀ ਸੀ। ਫੋਰੈਂਸਿਕ ਰਿਪੋਰਟ &&num;8216&semi;ਚ ਆਸ਼ੀਸ਼ ਮਿਸ਼ਰਾ ਵੱਲੋਂ ਰਾਈਫਲ ਤੋਂ ਗੋਲੀ ਚਲਾਉਣ ਦੀ ਪੁਸ਼ਟੀ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਕ ਹੋਰ ਆਰੋਪੀ ਅੰਕਿਤ ਦਾਸ ਦੇ ਪਿਸਤੌਲ ਦੀ ਵੀ ਜਾਂਚ ਕੀਤੀ ਗਈ। ਅੰਕਿਤ ਦੇ ਗਨਰ ਲਤੀਫ ਦੀ ਰਿਪੀਟਰ ਗੰਨ ਦੀ ਵੀ ਜਾਂਚ ਕੀਤੀ ਗਈ ਹੈ। ਮੌਕੇ ਤੋਂ ਭੱਜਣ ਦੌਰਾਨ ਲਾਇਸੈਂਸੀ ਹਥਿਆਰਾਂ ਨਾਲ ਫਾਇਰਿੰਗ ਕੀਤੀ ਗਈ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਾਲਾਂਕਿ ਪੋਸਟਮਾਰਟਮ ਰਿਪੋਰਟ &&num;8216&semi;ਚ ਕਿਸੇ ਵੀ ਵਿਅਕਤੀ ਨੂੰ ਗੋਲੀ ਲੱਗਣ ਦੀ ਪੁਸ਼ਟੀ ਨਹੀਂ ਹੋਈ ਸੀ ਪਰ ਜਾਂਚ &&num;8216&semi;ਚ ਪੁਲਿਸ ਨੂੰ ਗੱਡੀਆਂ &&num;8216&semi;ਤੇ ਗੋਲੀਆਂ ਦੇ ਨਿਸ਼ਾਨ ਮਿਲੇ ਸਨ। ਇਸ ਆਧਾਰ &&num;8216&semi;ਤੇ ਰਾਈਫਲਾਂ ਨੂੰ ਜ਼ਬਤ ਕਰ ਲਿਆ ਗਿਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">3 ਅਕਤੂਬਰ ਨੂੰ ਲਖੀਮਪੁਰ ਖੀਰੀ ਦੇ ਤਿਕੁਨੀਆ ਵਿਖੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ 4 ਕਿਸਾਨਾਂ ਨੂੰ ਕਥਿਤ ਤੌਰ &&num;8216&semi;ਤੇ ਇਕ SUV ਨੇ ਕੁਚਲ ਦਿੱਤਾ ਸੀ। ਕਿਸਾਨ ਜਿਸ ਪ੍ਰੋਗਰਾਮ ਦਾ ਵਿਰੋਧ ਕਰਕੇ ਪਰਤ ਰਹੇ ਸਨ&comma; ਉਸ ਵਿੱਚ ਉਪ ਮੁੱਖ ਮੰਤਰੀ ਕੇਸ਼ਵ ਮੌਰਿਆ ਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਨੀ ਵੀ ਮੌਜੂਦ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਿਸਾਨਾਂ ਦਾ ਆਰੋਪ ਹੈ ਕਿ ਇਹ SUV ਟੈਨੀ ਦੀ ਸੀ ਤੇ ਉਸ ਦਾ ਪੁੱਤਰ ਆਸ਼ੀਸ਼ ਮਿਸ਼ਰਾ ਇਸ ਵਿੱਚ ਸਵਾਰ ਸੀ। ਆਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਕਿਸਾਨ ਹੁਣ ਕੇਂਦਰੀ ਮੰਤਰੀ ਨੂੰ ਬਰਖਾਸਤ ਕਰਨ ਦੀ ਮੰਗ ਕਰ ਰਹੇ ਹਨ ਕਿਉਂਕਿ ਉਹ ਵੀ ਇਸ ਮਾਮਲੇ &&num;8216&semi;ਚ ਆਰੋਪੀ ਹੈ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &&num;8216&semi;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ <strong>Jalandhar Bulletin <&sol;strong>ਚੈਨਲ ਨਾਲ ਜੁੜੋ <a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank">https&colon;&sol;&sol;t&period;me&sol;Jalandharbulletin<&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;