&NewLine;<p class&equals;"wp-block-paragraph"><strong>ਗੁਰਦਾਸਪੁਰ &vert; <&sol;strong>ਇਥੋਂ ਇਕ ਚੋਰੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਪਿੰਡ ਗੋਹਤ ਪੋਕਰ ਵਸਨੀਕ ਇਕ ਵਿਅਕਤੀ ਜੋ ਪਾਸਪੋਰਟ ਦਫ਼ਤਰ ਜਲੰਧਰ ਗਿਆ ਸੀ&comma; ਦੇ ਘਰੋਂ ਅਣਪਛਾਤੇ ਸੋਨੇ-ਚਾਂਦੀ ਦੇ ਗਹਿਣੇ&comma; 300 ਯੂਰੋ ਤੇ 40 ਹਜ਼ਾਰ ਰੁਪਏ ਚੋਰੀ ਕਰਕੇ ਲੈ ਗਏ। ਬਖਸ਼ੀਸ਼ ਸਿੰਘ ਪੁੱਤਰ ਨਿਰੰਜਨ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਬੀਤੇ ਦਿਨ ਉਹ ਪਰਿਵਾਰ ਸਮੇਤ ਪਾਸਪੋਰਟ ਦਫ਼ਤਰ ਜਲੰਧਰ ਗਿਆ ਸੀ। <br><br>ਬਾਅਦ ਦੁਪਹਿਰ ਕਰੀਬ 4 ਵਜੇ ਘਰ ਵਾਪਸ ਆਏ ਤਾਂ ਬੈੱਡਰੂਮ &&num;8216&semi;ਚ ਪਈਆਂ ਗੋਦਰੇਜ ਦੀਆਂ ਅਲਮਾਰੀਆਂ ਖੁੱਲ੍ਹੀਆਂ ਹੋਈਆਂ ਸਨ ਅਤੇ ਸਾਮਾਨ ਖਿੱਲਰਿਆ ਪਿਆ ਸੀ। ਚੈੱਕ ਕਰਨ &&num;8216&semi;ਤੇ ਪਤਾ ਲੱਗਾ ਕਿ 16&period;5 ਤੋਲੇ ਸੋਨੇ ਦੇ ਗਹਿਣੇ&comma; 29 ਤੋਲੇ ਚਾਂਦੀ ਦੇ ਗਹਿਣੇ&comma; 300 ਯੂਰੋ ਇਟਲੀ ਅਤੇ 40 ਹਜ਼ਾਰ ਰੁਪਏ ਕੋਈ ਚੋਰੀ ਕਰਕੇ ਲੈ ਗਿਆ ਹੈ। ਸਹਾਇਕ ਸਬ-ਇੰਸਪੈਕਟਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅੱਗੇਦੀ ਕਾਰਵਾਈ ਕੀਤੀ ਜਾ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;