<p><strong>ਨਵੀਂ ਦਿੱਲੀ&comma; 27 ਨਵੰਬਰ &vert;<&sol;strong> ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅੱਜ ਕਾਰਵਾਈ ਕਰਦਿਆਂ ਖਾਲਿਸਤਾਨੀ ਅੱਤਵਾਦੀ ਅਰਸ਼ਦੀਪ ਡੱਲਾ ਦੇ 2 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਦੋਵੇਂ ਸ਼ੂਟਰ ਪੰਜਾਬ ਦੇ ਇਕ ਮਾਮਲੇ &&num;8216&semi;ਚ ਪੈਰੋਲ &&num;8216&semi;ਤੇ ਆਉਣ ਮਗਰੋਂ ਫਰਾਰ ਸਨ।<&sol;p>&NewLine;<p>ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮਯੂਰ ਵਿਹਾਰ ਇਲਾਕੇ &&num;8216&semi;ਚ ਹੋਏ ਮੁਕਾਬਲੇ ਤੋਂ ਬਾਅਦ ਦੋਵਾਂ ਨੂੰ ਗ੍ਰਿਫਤਾਰ ਕਰਨ &&num;8216&semi;ਚ ਸਫਲਤਾ ਹਾਸਲ ਕੀਤੀ। ਪੁਲਿਸ ਮੁਕਾਬਲੇ ਦੌਰਾਨ ਇਕ ਮੁਲਜ਼ਮ ਦੀ ਲੱਤ ਵਿਚ ਗੋਲੀ ਲੱਗੀ। ਦੱਸਿਆ ਜਾ ਰਿਹਾ ਹੈ ਕਿ ਸ਼ੂਟਰਾਂ ਨੇ ਪੰਜਾਬੀ ਗਾਇਕ &&num;8216&semi;ਤੇ ਹਮਲਾ ਕਰਨ ਦੀ ਯੋਜਨਾ ਬਣਾਈ ਸੀ। ਇਸ ਦੌਰਾਨ ਦਿੱਲੀ ਪੁਲਿਸ ਨੇ ਮੁਲਜ਼ਮਾਂ ਨੂੰ ਦਬੋਚ ਲਿਆ।<&sol;p>&NewLine;<p>NIA&comma; ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਨੇ ਅਰਸ਼ਦੀਪ ਡੱਲਾ ਨੂੰ ਲੋੜੀਂਦਾ ਅਪਰਾਧੀ ਐਲਾਨਿਆ ਹੈ। ਜਾਣਕਾਰੀ ਮੁਤਾਬਿਕ ਅਰਸ਼ਦੀਪ ਕੈਨੇਡਾ &&num;8216&semi;ਚ ਲੁਕਿਆ ਹੋਇਆ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;