<p><strong>ਅੰਮ੍ਰਿਤਸਰ&comma; 5 ਦਸੰਬਰ &vert; <&sol;strong>ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ &lpar;ਅੰਮ੍ਰਿਤਸਰ&rpar; ਤੋਂ ਲਖਬੀਰ ਸਿੰਘ ਰੋਡੇ ਦੇ ਸਾਥੀ ਪਰਮਜੀਤ ਸਿੰਘ ਉਰਫ਼ ਪੰਜਾਬ ਸਿੰਘ ਉਰਫ਼ ਢਾਡੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡੀ&period;ਜੀ&period;ਪੀ ਪੰਜਾਬ ਗੌਰਵ ਯਾਦਵ ਨੇ ਇਕ ਪੋਸਟ ਕਰਕੇ ਸਾਂਝੀ ਕੀਤੀ।<&sol;p>&NewLine;<p>ਡੀਜੀਪੀ ਗੌਰਵ ਯਾਦਵ ਨੇ ਲਿਖਿਆ&comma; &OpenCurlyDoubleQuote;ਇਕ ਵੱਡੀ ਸਫਲਤਾ ਵਿਚ SSOC ਅੰਮ੍ਰਿਤਸਰ ਨੇ ਯੂਕੇ ਆਧਾਰਿਤ ਪਰਮਜੀਤ ਸਿੰਘ ਢਾਡੀ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਹੈ। ਪਾਬੰਦੀਸ਼ੁਦਾ ਸੰਗਠਨ ISYF ਦੇ ਮੁਖੀ ਲਖਬੀਰ ਰੋਡੇ ਦਾ ਸਾਥੀ&comma; ਢਾਡੀ ਪੰਜਾਬ ਵਿਚ ਅੱਤਵਾਦੀ ਫੰਡਿੰਗ ਅਤੇ ਹੋਰ ਗਤੀਵਿਧੀਆਂ ਵਿਚ ਸ਼ਾਮਲ ਰਿਹਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;