&NewLine;<p class&equals;"wp-block-paragraph"><strong>ਜਲੰਧਰ &vert;<&sol;strong> ਵਾਰਿਸ ਪੰਜਾਬ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅੱਜ ਵਿਆਹ ਦੇ ਬੰਧਨ &&num;8216&semi;ਚ ਬੱਝਣਗੇ। ਉਨ੍ਹਾਂ ਦਾ ਇੰਗਲੈਂਡ ਵਿੱਚ ਰਹਿਣ ਵਾਲੀ ਇੱਕ ਐਨਆਰਆਈ ਕਿਰਨਦੀਪ ਕੌਰ ਨਾਲ ਵਿਆਹ ਹੋਣ ਵਾਲਾ ਹੈ। ਆਨੰਦ ਕਾਰਜ ਛੇਵੀਂ ਪਾਤਸ਼ਾਹੀ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰੂਘਰ&comma; ਜਲੰਧਰ ਦੇ ਫਤਿਹਪੁਰ ਦੋਵਾਂ ਵਿਖੇ ਹੋਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਅੰਮ੍ਰਿਤਪਾਲ ਸਿੰਘ ਦੇ ਵਿਆਹ ਦੇ ਪ੍ਰੋਗਰਾਮ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾ ਰਿਹਾ ਹੈ। ਗੁਰੂਘਰ ਦੇ ਪ੍ਰਬੰਧਕਾਂ ਤੋਂ ਲੈ ਕੇ ਅੰਮ੍ਰਿਤਪਾਲ ਦੇ ਪਰਿਵਾਰ ਅਤੇ ਨਜ਼ਦੀਕੀਆਂ ਤੱਕ ਕੋਈ ਕੁਝ ਨਹੀਂ ਦੱਸ ਰਿਹਾ। ਗੁਰੂਘਰ &&num;8216&semi;ਚ ਵੀ ਵਿਆਹ ਦੀ ਬੁਕਿੰਗ ਉਸ ਦੇ ਨਾਂ &&num;8216&semi;ਤੇ ਨਹੀਂ&comma; ਕਿਸੇ ਹੋਰ ਦੇ ਨਾਂ &&num;8216&semi;ਤੇ ਹੋਈ ਹੈ। ਆਨੰਦ ਕਾਰਜ ਬਹੁਤ ਹੀ ਸਰਲ ਤਰੀਕੇ ਨਾਲ ਕੀਤਾ ਜਾ ਰਿਹਾ ਹੈ। ਗੁਰੂਘਰ ਵਿੱਚ ਕੋਈ ਵਿਸ਼ੇਸ਼ ਟੈਂਟ ਜਾਂ ਹੋਰ ਸਜਾਵਟ ਦਾ ਪ੍ਰਬੰਧ ਨਹੀਂ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"> ਅੰਮ੍ਰਿਤਪਾਲ ਸਿੰਘ ਦੇ ਵਿਆਹ ਨੂੰ ਲੈ ਕੇੇ ਵੱਡਾ ਵਿਆਹ &&num;8216&semi;ਤੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਰ ਅੰਮ੍ਰਿਤਪਾਲ ਦੇ ਆਨੰਦ ਕਾਰਜ ਦੀ ਥਾਂ ਆਖ਼ਰੀ ਵਕਤ ਬਦਲ ਦਿੱਤੀ ਗਈ ਹੈ। ਹੁਣ ਇਹ ਲਾਵਾਂ ਕਿਸੇ ਹੋਰ ਥਾਂ ਹੋਣਗੀਆੰ <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਭਾਵੇਂ ਅੰਮ੍ਰਿਤਪਾਲ ਸਿੰਘ ਦੇ ਵਿਆਹ ਸਬੰਧੀ ਸਾਰੇ ਵੇਰਵੇ ਗੁਪਤ ਰੱਖੇ ਜਾ ਰਹੇ ਹਨ ਪਰ ਸੂਤਰਾਂ ਦੇ ਹਵਾਲੇ ਨਾਲ ਪਤਾ ਲੱਗਾ ਹੈ ਕਿ ਵਿਆਹ ਸਮਾਗਮ ਲਈ ਗੁਰੂਘਰ ਵਿਖੇ ਸਵੇਰੇ 7 ਵਜੇ ਤੋਂ ਦੁਪਹਿਰ 1 ਵਜੇ ਤੱਕ ਬੁਕਿੰਗ ਹੋ ਚੁੱਕੀ ਸੀ। ਆਨੰਦ ਕਾਰਜ ਦਾ ਪ੍ਰੋਗਰਾਮ ਅਤੇ ਉਸ ਤੋਂ ਬਾਅਦ ਗੁਰੂਘਰ ਵਿੱਚ ਹੀ ਲੰਗਰ ਦਾ ਪ੍ਰਬੰਧ ਕੀਤਾ ਗਿਆ ਸੀ ਪਰ ਹੁਣ ਨਵੀਂ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਆਨੰਦ ਕਾਰਜ ਦੀ ਤਾਰੀਕ ਬਦਲ ਦਿੱਤੀ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਅੰਮ੍ਰਿਤਪਾਲ ਸਿੰਘ ਦੀ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਦੇ ਪਰਿਵਾਰ ਨਾਲ ਪੁਰਾਣੀ ਜਾਣ-ਪਛਾਣ ਹੈ&comma; ਜਿਸ ਨੂੰ ਉਹ ਆਪਣੀ ਜੀਵਨ ਸਾਥਣ ਬਣਾਉਣ ਜਾ ਰਿਹਾ ਹੈ। ਕਿਰਨਦੀਪ ਦੇ ਪਿਤਾ ਪਿਆਰਾ ਸਿੰਘ ਮੂਲ ਰੂਪ ਵਿੱਚ ਜਲੰਧਰ ਜ਼ਿਲੇ ਦੇ ਅਧੀਨ ਪੈਂਦੇ ਪਿੰਡ ਕੁਲਾਰਾਂ ਦੇ ਵਸਨੀਕ ਹਨ&comma; ਜੋ ਕਿ ਨਕੋਦਰ ਦੇ ਨੇੜੇ ਪੈਂਦਾ ਹੈ ਪਰ ਹੁਣ ਉਹ ਆਪਣੇ ਪਰਿਵਾਰ ਸਮੇਤ ਇੰਗਲੈਂਡ ਵਿੱਚ ਵੱਸ ਗਏ ਹਨ&comma; ਉਨ੍ਹਾਂ ਕੋਲ ਇੰਗਲੈਂਡ ਦੀ ਨਾਗਰਿਕਤਾ ਵੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;