<p><strong>ਲੁਧਿਆਣਾ&comma; 19 ਜੁਲਾਈ।<&sol;strong> ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਗਿਆਨੀਆਂ ਨੇ ਦੱਸਿਆ ਕਿ ਪੰਜਾਬ &&num;8216&semi;ਚ ਮੌਨਸੂਨ 21 ਤੇ 22 ਜੁਲਾਈ ਨੂੰ ਪੰਜਾਬ ਦੇ ਕਈ ਹਿੱਸਿਆਂ &&num;8216&semi;ਚ ਐਕਟਿਵ ਹੋਵੇਗੀ ਤੇ ਹਲਕੀ ਤੋਂ ਦਰਮਿਆਨੀ ਬਰਸਾਤ ਨਾਲ ਮੌਸਮ &&num;8216&semi;ਚ ਕਾਫੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।<&sol;p>&NewLine;<p>ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀਆਂ ਨੇ ਮੌਸਮ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਪੰਜਾਬ ਭਰ &&num;8216&semi;ਚ ਮੌਨਸੂਨ ਐਕਟਿਵ ਹੋ ਚੁੱਕੀ ਹੈ&comma; ਜਿਸ ਕਾਰਨ ਤਾਪਮਨ &&num;8216&semi;ਚ ਵੀ ਕਾਫੀ ਗਿਰਾਵਟ ਦੇਖਣ ਨੂੰ ਮਿਲੀ ਹੈ। ਦਿਨ ਦਾ ਤਾਪਮਾਨ ਵੀ ਆਮ ਨਾਲੋਂ ਇੱਕ ਡਿਗਰੀ ਘੱਟ ਚਲ ਰਿਹਾ ਹੈ&comma; ਜਦਕਿ ਰਾਤ ਦੇ ਤਾਪਮਾਨ &&num;8216&semi;ਚ ਵੀ ਗਿਰਾਵਟ ਦੇਖਣ ਨੂੰ ਮਿਲੀ ਹੈ।<&sol;p>&NewLine;<p>ਮੌਸਮ ਵਿਗਿਆਨੀ ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ 21 ਤੇ 22 ਤਰੀਕ ਨੂੰ ਪੰਜਾਬ ਦੇ ਕਈ ਹਿੱਸਿਆਂ &&num;8216&semi;ਚ ਦਰਮਿਆਨੀ ਤੋਂ ਭਾਰੀ ਬਰਸਾਤ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜਿਸ ਤਰ੍ਹਾਂ ਨਾਲ ਜੂਨ ਮਹੀਨੇ &&num;8216&semi;ਚ ਰਿਕਾਰਡ ਤੋੜ ਬਾਰਿਸ਼ ਹੋਈ ਹੈ ਤੇ ਜਿਸ ਤਰ੍ਹਾਂ ਨਾਲ ਮੌਨਸੂਨ ਐਕਟਿਵ ਹੈ&comma; ਆਉਣ ਵਾਲੇ ਦਿਨਾਂ &&num;8216&semi;ਚ ਪੰਜਾਬ ਦੇ ਕਾਫੀ ਹਿੱਸਿਆਂ &&num;8216&semi;ਚ ਬਰਸਾਤ ਹੋਵੇਗੀ। ਉਨ੍ਹਾਂ ਦੱਸਿਆ ਕਿ ਜਿਸ ਤਰ੍ਹਾਂ ਨਾਲ ਝੋਨੇ ਦੀ ਫਸਲ ਨੂੰ ਪਾਣੀ ਦੀ ਜ਼ਰੂਰਤ ਹੈ&comma; ਉਸ ਦੀ ਕਮੀ ਵੀ ਪੂਰੀ ਹੋਵੇਗੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;