ਚੰਡੀਗੜ੍ਹ | ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਦੇ ਕੇਸ ਵਿਚ NIA ਦਖਲ ਦੇ ਸਕਦਾ ਹੈ। ਸੂਤਰਾਂ ਤੋਂ ਪਤਾ ਲੱਗਾ ਹੈ।
ਅੰਮ੍ਰਿਤਪਾਲ ਨਾਲ ਜੁੜੇ ਵੱਡੇ ਖੁਲਾਸੇੇ ਹੋ ਰਹੇ ਹਨ। ਦਰਅਸਲ ਅੰਮ੍ਰਿਤਪਾਲ ਦੇ ਆਈਐਸਆਈ ਨਾਲ ਜੁੜੇ ਹੋਣ ਦੇ ਵੀ ਸਬੂਤ ਮਿਲੇ ਹਨ । ਇਹ ਵੀ ਖੁਲਾਸਾ ਹੋਇਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਵਿਦੇਸ਼ਾਂ ਤੋਂ ਫੰਡਿੰਗ ਹੋ ਰਹੀ ਸੀ, ਜਿਸ ਤੋਂ ਬਾਅਦ ਹੁਣ ਐਨਆਈਏ ਇਸ ਮਾਮਲੇ ਦੀ ਜਾਂਚ ਵਿਚ ਸ਼ਾਮਲ ਹੋ ਸਕਦੀ ਹੈ।