&NewLine;<p class&equals;"wp-block-paragraph"><strong>ਨਵੀਂ ਦਿੱਲੀ ।<&sol;strong> ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਸਾਲ ਤੋਂ ਵੱਧ ਸਮੇਂ ਤੋਂ ਵਿਵਾਦਾਂ &&num;8216&semi;ਚ ਘਿਰੇ 3 ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਇਸ ਬਾਰੇ ਸੰਸਦ ਦੇ ਆਉਣ ਵਾਲੇ ਸੈਸ਼ਨ &&num;8216&semi;ਚ ਬਿੱਲ ਲਿਆਂਦਾ ਜਾਵੇਗਾ। ਹਾਲਾਂਕਿ&comma; ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਕਿਸਾਨ ਘੱਟੋ-ਘੱਟ ਸਮਰਥਨ ਮੁੱਲ &&num;8216&semi;ਤੇ ਕਾਨੂੰਨ ਬਣਾਉਣ ਦੀ ਵੀ ਮੰਗ ਕਰ ਰਹੇ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਰਾਸ਼ਟਰ ਨੂੰ ਸੰਬੋਧਨ ਕਰਦਿਆਂ ਪੀਐੱਮ ਮੋਦੀ ਨੇ MSP ਨੂੰ ਹੋਰ ਪ੍ਰਭਾਵਸ਼ਾਲੀ ਤੇ ਪਾਰਦਰਸ਼ੀ ਬਣਾਉਣ ਦੀ ਗੱਲ ਕੀਤੀ ਹੈ। ਪੀਐੱਮ ਨੇ ਕਿਹਾ&comma; &&num;8220&semi;ਐੱਮਐੱਸਪੀ ਨੂੰ ਹੋਰ ਪ੍ਰਭਾਵਸ਼ਾਲੀ ਤੇ ਪਾਰਦਰਸ਼ੀ ਬਣਾਉਣ ਲਈ ਇਕ ਕਮੇਟੀ ਬਣਾਈ ਜਾਵੇਗੀ&comma; ਜਿਸ ਵਿੱਚ ਕੇਂਦਰ ਸਰਕਾਰ&comma; ਸੂਬਾ ਸਰਕਾਰਾਂ&comma; ਕਿਸਾਨ&comma; ਖੇਤੀ ਵਿਗਿਆਨੀ ਤੇ ਖੇਤੀ ਅਰਥ ਸ਼ਾਸਤਰੀ ਦੇ ਨੁਮਾਇੰਦੇ ਸ਼ਾਮਲ ਹੋਣਗੇ।&&num;8221&semi;<&sol;strong><&sol;p>&NewLine;&NewLine;&NewLine;&NewLine;<h3 class&equals;"wp-block-heading"><strong>PM ਮੋਦੀ ਨੇ ਆਪਣੇ ਸੰਬੋਧਨ &&num;8216&semi;ਚ ਛੋਟੇ ਕਿਸਾਨਾਂ ਦਾ ਕੀਤਾ ਜ਼ਿਕਰ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਪ੍ਰਧਾਨ ਮੰਤਰੀ ਨੇ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰਾਸ਼ਟਰ ਨੂੰ ਆਪਣੇ ਸੰਬੋਧਨ &&num;8216&semi;ਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ&comma; &&num;8221&semi;ਪੰਜ ਦਹਾਕਿਆਂ ਦੇ ਆਪਣੇ ਜਨਤਕ ਜੀਵਨ ਵਿੱਚ ਮੈਂ ਕਿਸਾਨਾਂ ਦੀਆਂ ਮੁਸ਼ਕਿਲਾਂ&comma; ਚੁਣੌਤੀਆਂ ਨੂੰ ਬਹੁਤ ਨੇੜਿਓਂ ਅਨੁਭਵ ਕੀਤਾ ਹੈ।&&num;8221&semi;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਖੇਤੀ ਬਜਟ ਵਿੱਚ 5 ਗੁਣਾ ਵਾਧਾ ਕੀਤਾ ਗਿਆ ਹੈ&comma; ਹਰ ਸਾਲ 1&period;25 ਲੱਖ ਕਰੋੜ ਰੁਪਏ ਤੋਂ ਵੱਧ ਖਰਚ ਹੋ ਰਿਹਾ ਹੈ। ਉਨ੍ਹਾਂ ਦੀ ਸਰਕਾਰ 3 ਨਵੇਂ ਖੇਤੀ ਕਾਨੂੰਨਾਂ ਦੇ ਲਾਭ ਕਿਸਾਨਾਂ ਦੇ ਇਕ ਹਿੱਸੇ ਨੂੰ ਸਮਝਾਉਣ ਵਿੱਚ ਅਸਫਲ ਰਹੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਐਲਾਨ ਕੀਤਾ ਕਿ ਇਨ੍ਹਾਂ ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਜਾਵੇਗਾ ਤੇ ਸੰਸਦ ਦੇ ਆਉਣ ਵਾਲੇ ਸੈਸ਼ਨ ਵਿੱਚ ਇਸ ਸਬੰਧੀ ਬਿੱਲ ਲਿਆਂਦਾ ਜਾਵੇਗਾ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &&num;8216&semi;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ <strong>Jalandhar Bulletin <&sol;strong>ਚੈਨਲ ਨਾਲ ਜੁੜੋ <a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank">https&colon;&sol;&sol;t&period;me&sol;Jalandharbulletin<&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Punjabi-Bulletin-Video-Promotion&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Punjabi-Bulletin-Video-Promotion&period;jpg" class&equals;"wp-image-23246"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;