&NewLine;<p class&equals;"wp-block-paragraph"><strong>ਮੋਗਾ&comma; 6 ਅਕਤੂਬਰ &vert;<&sol;strong> ਮੋਗਾ ਅਧੀਨ ਪੈਂਦੇ ਪਿੰਡ ਧਰਮਕੋਟ ਵਿਖੇ ਵਿਜੀਲੈਂਸ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ ਥਾਣਾ ਸਦਰ ਦੇ SHO ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।<br><br>ਸੂਤਰਾਂ ਅਨੁਸਾਰ SHO ਗੁਰਦੀਪ ਭੁੱਲਰ ਟਰਾਲੀ ਚੋਰੀ ਦੇ ਮਾਮਲੇ ਵਿੱਚ 1 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ&comma; ਜਿਸ ਦਾ ਸੌਦਾ 10 ਹਜ਼ਾਰ ਰੁਪਏ &&num;8216&semi;ਚ ਤੈਅ ਹੋਇਆ ਸੀ। ਉਕਤ ਕਾਰਵਾਈ ਸਾਬਕਾ ਸਰਪੰਚ ਨੂਰਪੁਰ ਹਕੀਮਾ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਫਿਲਹਾਲ ਵਿਜੀਲੈਂਸ ਨੇ ਇੰਸਪੈਕਟਰ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;