&NewLine;<p class&equals;"wp-block-paragraph"><strong>ਸ੍ਰੀ ਮੁਕਤਸਰ ਸਾਹਿਬ &vert;<&sol;strong> ਮੁਕਤਸਰ-ਬਠਿੰਡਾ ਰੋਡ &&num;8216&semi;ਤੇ ਕਾਲੀ ਮਾਤਾ ਮੰਦਰ ਨੇੜੇ ਵਾਪਰੇ ਦਰਦਨਾਕ ਹਾਦਸੇ &&num;8216&semi;ਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ 4 ਜ਼ਖਮੀ ਹੋ ਗਏ। ਐਸਐਚਓ ਕੋਟਭਾਈ ਰਮਨ ਕੁਮਾਰ ਕੰਬੋਜ ਨੇ ਦੱਸਿਆ ਕਿ 2 ਮੋਟਰਸਾਈਕਲ ਸਵਾਰ ਨੌਜਵਾਨ ਆਪਣੇ ਮੋਟਰਸਾਈਕਲ ਕੋਲ ਬਠਿੰਡਾ ਰੋਡ ਵਾਲੇ ਪਾਸੇ ਖੜ੍ਹੇ ਸਨ ਕਿ ਅਚਾਨਕ ਤੇਜ਼ ਰਫ਼ਤਾਰ ਕਾਲੇ ਰੰਗ ਦੀ ਸਕਾਰਪੀਓ ਨੇ ਦੋਵਾਂ ਨੂੰ ਟੱਕਰ ਮਾਰ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਦੀ ਪਛਾਣ ਸੁਖਰਾਮ ਸਿੰਘ ਪੁੱਤਰ ਮਨਜੀਤ ਸਿੰਘ ਅਤੇ ਜ਼ਖਮੀ ਨੌਜਵਾਨ ਹਰਪ੍ਰੀਤ ਸਿੰਘ ਪੁੱਤਰ ਨਗਿੰਦਰ ਸਿੰਘ ਵਾਸੀ ਪਿੰਡ ਬੁੱਟਰ ਸ਼ਰੀਹ ਵਜੋਂ ਹੋਈ ਹੈ&comma; ਜਦੋਂਕਿ ਸਕਾਰਪੀਓ ਗੱਡੀ ਵਿੱਚ ਸਵਾਰ ਸੰਜੂ ਪੁੱਤਰ ਰਾਜ ਕੁਮਾਰ&comma; ਰੋਜ਼ੀ ਅਤੇ ਮੀਨੂੰ ਵਾਸੀ ਪਿੰਡ ਬੁੱਟਰ ਜਲਾਲਾਬਾਦ ਦੱਸੇ ਜਾ ਰਹੇ ਹਨ। ਘਟਨਾ ਦਾ ਪਤਾ ਲੱਗਦਿਆਂ ਹੀ ਦੋਦਾ ਪੁਲਿਸ ਚੌਕੀ ਦੇ ਏ&period;ਐਸ&period;ਆਈ ਹਰਦੀਪ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ &&num;8216&semi;ਤੇ ਪਹੁੰਚ ਗਈ ਅਤੇ ਦੋਵਾਂ ਵਾਹਨਾਂ ਨੂੰ ਆਪਣੇ ਕਬਜ਼ੇ &&num;8216&semi;ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><br>ਇਸ ਭਿਆਨਕ ਟੱਕਰ ਕਾਰਨ ਦੋਵੇਂ ਨੌਜਵਾਨ ਗੰਭੀਰ ਰੂਪ &&num;8216&semi;ਚ ਜ਼ਖਮੀ ਹੋ ਗਏ ਅਤੇ ਇਸ ਘਟਨਾ &&num;8216&semi;ਚ ਸਕਾਰਪੀਓ ਗੱਡੀ &&num;8216&semi;ਚ ਸਵਾਰ ਵਿਅਕਤੀ ਜ਼ਖਮੀ ਹੋ ਗਏ&comma; ਜਿਨ੍ਹਾਂ ਨੂੰ ਰਾਹਗੀਰਾਂ ਅਤੇ 108 ਐਂਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਮੁਕਤਸਰ ਵਿਖੇ ਦਾਖਲ ਕਰਵਾਇਆ ਗਿਆ&comma; ਜਿੱਥੇ ਬਾਈਕ ਸਵਾਰ ਦੀ ਮੌਤ ਹੋ ਗਈ&comma; ਜਦਕਿ ਦੂਜਾ ਨੌਜਵਾਨ ਇਲਾਜ ਅਧੀਨ ਹੈ।<br><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;