&NewLine;<p class&equals;"wp-block-paragraph"><strong>ਜਲੰਧਰ &lpar;ਸਹਿਜ ਜੁਨੇਜਾ&rpar; &vert;<&sol;strong> ਗੈਂਗਸਟਰ ਦੇ ਨਾਂ &&num;8216&semi;ਤੇ ਲੀਡਰਾਂ ਤੋਂ ਫਿਰੌਤੀ ਮੰਗਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਹੁਣ ਜਲੰਧਰ ਦੇ ਸਾਬਕਾ ਐਮਐਲਏ ਅਤੇ ਬੀਜੇਪੀ ਲੀਡਰ ਕ੍ਰਿਸ਼ਨ ਦੇਵ ਭੰਡਾਰੀ ਤੋਂ ਫਿਰੌਤੀ ਮੰਗੀ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਕੇਡੀ ਭੰਡਾਰੀ ਨੇ ਪੰਜਾਬੀ ਬੁਲੇਟਿਨ ਨਾਲ ਗੱਲ ਕਰਦਿਆਂ ਫੋਨ &OpenCurlyQuote;ਤੇ ਦੱਸਿਆ ਕਿ ਸ਼ਨੀਵਾਰ ਨੂੰ ਉਨ੍ਹਾਂ ਨੂੰ ਫਿਰੌਤੀ ਲਈ ਫੋਨ ਆਇਆ ਸੀ। ਫੋਨ ਕਰਨ ਵਾਲਾ ਆਪਣੇ ਆਪ ਨੂੰ ਕੈਨੇਡਾ ਤੋਂ ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਦੱਸ ਰਿਹਾ ਸੀ। ਫੋਨ &&num;8216&semi;ਤੇ 5 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿੱਧੂ ਮੂਸੇਵਾਲਾ ਦੇ ਮਰਡਰ ਦੀ ਜੁੰਮੇਵਾਰੀ ਕੈਨੇਡਾ ਬੈਠੇ ਗੋਲਡੀ ਬਰਾੜ ਨੇ ਲਈ ਸੀ। ਇਸ ਤੋਂ ਬਾਅਦ ਪੰਜਾਬ ਵਿੱਚ ਵਪਾਰੀਆਂ ਤੇ ਲੀਡਰਾਂ ਤੋਂ ਫਿਰੌਤੀ ਮੰਗਣ ਦਾ ਸਿਲਸਿਲਾ ਆਮ ਹੀ ਹੋ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕੇ&period;ਡੀ ਭੰਡਾਰੀ ਨੇ ਕਿਹਾ- ਕਈ ਅਲੱਗ-ਅਲੱਗ ਨੰਬਰਾਂ ਤੋਂ ਕਾਲ ਆਈ ਅਤੇ 5 ਲੱਖ ਰੁਪਏ ਮੰਗੇ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਲੰਧਰ ਦੇ DCP ਜਸਕਿਰਨਜੀਤ ਸਿੰਘ ਤੇਜਾ ਨੇ ਕਿਹਾ ਕਿ ਸਾਬਕਾ ਵਿਧਾਇਕ ਕੇਡੀ ਭੰਡਾਰੀ ਨੂੰ 25 ਜੂਨ ਸ਼ਾਮ ਨੂੰ ਫੋਨ ਕਾਲ ਆਈ ਸੀ ਅਤੇ 5 ਲੱਖ ਮੰਗੇ ਗਏ ਸਨ। ਜਾਂਚ ਤੋਂ ਬਾਅਦ ਕੈਨੇਡਾ ਵਿੱਚ ਰਹਿਣ ਵਾਲੇ ਜਤਿੰਦਰ ਸਿੰਘ ਸੋਨੂੰ ਉੱਤੇ ਕੇਸ ਦਰਜ ਕਰ ਲਿਆ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Note &colon; ਖਬਰਾਂ ਦੇ ਅਪਡੇਟਸ ਆਪਣੇ Whatsapp &&num;8216&semi;ਤੇ ਮੰਗਵਾਉਣ ਲਈ ਲਿੰਕ &&num;8216&semi;ਤੇ ਕਲਿੱਕ ਕਰਕੇ ਪੰਜਾਬੀ ਬੁਲੇਟਿਨ ਦੇ ਗਰੁੱਪ ਨਾਲ ਜੁੜੋ ਖਬਰਾਂ ਦੇ ਲੇਟੇਸਟ ਵੀਡੀਓ ਵੇਖਣ ਲਈ ਸਾਡੇ Facebook ਪੇਜ ਨਾਲ ਵੀ ਜੁੜੋ &rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;