&NewLine;<p class&equals;"wp-block-paragraph"><strong>ਕੰਨੌਜ &vert;<&sol;strong> ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਹਰ ਦਿਨ ਸੂਬੇ ਵਿੱਚ ਰੈਲੀਆਂ ਤੇ ਜਨਸਭਾਵਾਂ ਹੋ ਰਹੀਆਂ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਬੁੱਧਵਾਰ ਨੂੰ ਭਾਜਪਾ ਵਰਕਰ ਆਪਸ ਵਿੱਚ ਹੀ ਭਿੜ ਗਏ। ਦਰਅਸਲ ਮੰਚ &&num;8216&semi;ਤੇ ਬੈਠਣ ਨੂੰ ਲੈ ਕੇ ਵਿਧਾਇਕਾ ਅਤੇ ਜ਼ਿਲ੍ਹਾ ਉਪ ਪ੍ਰਧਾਨ ਦੇ ਸਮਰਥਕਾਂ ਵਿਚਾਲੇ ਵਿਵਾਦ ਹੋ ਗਿਆ। ਸਥਾਨਕ ਭਾਜਪਾ ਆਗੂ ਵਿਪਿਨ ਦ੍ਰਿਵੇਦੀ ਨਾਲ ਮੰਚ &&num;8216&semi;ਤੇ ਬੈਠਣ ਨੂੰ ਲੈ ਕੇ ਕਿਹਾ-ਸੁਣੀ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮਾਮਲਾ ਇੰਨਾ ਗਰਮਾ ਗਿਆ ਕਿ ਗਾਲ੍ਹਾਂ ਦੇ ਨਾਲ-ਨਾਲ ਹੱਥੋਪਾਈ ਵੀ ਸ਼ੁਰੂ ਹੋ ਗਈ। ਮੰਚ &&num;8216&semi;ਤੇ ਹੀ ਇਕ-ਦੂਜੇ &&num;8216&semi;ਤੇ ਘਸੁੰਨ-ਮੁੱਕੇ ਵੀ ਚੱਲੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਹ ਘਟਨਾ ਕੰਨੌਜ &&num;8216&semi;ਚ ਭਾਜਪਾ ਦੀ ਜਨ ਵਿਸ਼ਵਾਸ ਯਾਤਰਾ ਦੌਰਾਨ ਹੋਈ। ਜਨ ਸਭਾ ਲਈ ਇਕ ਮੰਚ ਤਿਆਰ ਕੀਤਾ ਗਿਆ ਸੀ। ਮੌਜੂਦਾ ਵਿਧਾਇਕ ਤੇ ਭਾਜਪਾ ਜ਼ਿਲ੍ਹਾ ਉਪ ਪ੍ਰਧਾਨ ਦੇ ਸਮਰਥਕਾਂ &&num;8216&semi;ਚ ਮੰਚ &&num;8216&semi;ਤੇ ਬੈਠਣ ਨੂੰ ਲੈ ਕੇ ਵਿਵਾਦ ਹੋ ਗਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਮੌਜੂਦਾ ਭਾਜਪਾ ਵਿਧਾਇਕਾ ਅਰਚਨਾ ਪਾਂਡੇ ਦੇ ਸਮਰਥਕਾਂ &&num;8216&semi;ਤੇ ਭਾਜਪਾ ਜ਼ਿਲ੍ਹਾ ਉਪ ਪ੍ਰਧਾਨ ਅਤੇ ਉਨ੍ਹਾਂ ਦੇ ਸਮਰਥਕਾਂ &&num;8216&semi;ਤੇ ਹਮਲਾ ਕਰਨ ਦਾ ਆਰੋਪ ਹੈ। ਇਸ ਮਾਮਲੇ ਵਿੱਚ ਵਿਪਿਨ ਮੌਜੂਦਾ ਵਿਧਾਇਕਾ ਅਰਚਨਾ ਪਾਂਡੇ ਦੇ ਸਮਰਥਕਾਂ &&num;8216&semi;ਤੇ ਕੁੱਟਮਾਰ ਦਾ ਆਰੋਪ ਲਾ ਰਹੇ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸ ਦੇਈਏ ਕਿ ਯੂ&period; ਪੀ&period; ਵਿਚ ਸੱਤਾਧਾਰੀ ਪਾਰਟੀ ਭਾਜਪਾ ਜਨ ਵਿਸ਼ਵਾਸ ਯਾਤਰਾ ਕੱਢ ਰਹੀ ਹੈ&comma; ਜਿਸ &&num;8216&semi;ਚ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਬੀਤੇ 5 ਸਾਲਾਂ &&num;8216&semi;ਚ ਕੀਤੇ ਗਏ ਵਿਕਾਸ ਕੰਮਾਂ ਦਾ ਲੇਖਾ-ਜੋਖਾ ਜਨਤਾ ਵਿਚਾਲੇ ਰੱਖਦੇ ਹਨ।<&sol;p>&NewLine;&NewLine;&NewLine;&NewLine;<figure class&equals;"wp-block-embed-twitter wp-block-embed is-type-rich is-provider-twitter"><div class&equals;"wp-block-embed&lowbar;&lowbar;wrapper">&NewLine;<amp-twitter data-tweetid&equals;"1476448766043385860" layout&equals;"responsive" width&equals;"600" height&equals;"480"><&sol;amp-twitter>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;