&NewLine;<p class&equals;"wp-block-paragraph"><strong>ਚੰਡੀਗੜ੍ਹ&comma; 20 ਅਕਤੂਬਰ &vert;<&sol;strong> ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਤੇ ਸਮੁੱਚੀ ਕੇਂਦਰੀ ਲੀਡਰਸ਼ਿਪ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਪੰਜਾਬ ਭਾਜਪਾ ਬੁਲਾਰਿਆਂ&comma; ਪੈਨਲਿਸਟ&comma; ਮੀਡੀਆ ਮੈਨੇਜਮੈਂਟ&comma; ਆਈਟੀ ਕਨਵੀਨਰ ਪੰਜਾਬ ਦੀ ਨਿਯੁਕਤੀ ਕੀਤੀ ਗਈ&comma; ਜਿਸ ਬਾਰੇ ਜਾਣਕਾਰੀ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦਿੱਤੀ। ਨਵ-ਨਿਯੁਕਤ ਅਹੁਦੇਦਾਰਾਂ ਦੀ ਲਿਸਟ ਇਸ ਤਰ੍ਹਾਂ ਹੈ………&period;&period;<&sol;p>&NewLine;&NewLine;&NewLine;&NewLine;<figure class&equals;"wp-block-image size-full"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;10&sol;image-47&period;png" alt&equals;"" class&equals;"wp-image-71780"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਨ੍ਹਾਂ ਤੋਂ ਇਲਾਵਾ ਕੁੱਲ 8 ਲੋਕਾਂ ਨੂੰ ਜ਼ਿੰਮੇਵਾਰੀ ਦਿੱਤੀ ਗਈ। ਇਸ ਦੇ ਨਾਲ ਹੀ 32 ਲੋਕਾਂ ਨੂੰ ਸਟੇਟ ਮੀਡੀਆ ਪੈਨਲ ਦੀ ਸੂਚੀ ਵਿਚ ਥਾਂ ਮਿਲੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੀਡੀਆ ਪ੍ਰਬੰਧਨ ਲਈ 4 ਵਿਅਕਤੀਆਂ ਦੀ ਨਿਯੁਕਤੀ ਕੀਤੀ ਗਈ। ਇੰਦਰਜੀਤ ਸਿੰਘ ਨੂੰ ਆਈ&period;ਟੀ&period; ਕਨਵੀਨਰ ਨਿਯੁਕਤ ਕੀਤਾ ਗਿਆ। ਇਨ੍ਹਾਂ ਨਿਯੁਕਤੀਆਂ ਦੀ ਸੂਚੀ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਸਾਂਝੀ ਕੀਤੀ ਗਈ।<&sol;p>&NewLine;&NewLine;&NewLine;&NewLine;<figure class&equals;"wp-block-image size-full"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;10&sol;image-48&period;png" alt&equals;"" class&equals;"wp-image-71781"&sol;><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;