ਸਾਬਕਾ ਮੰਤਰੀ ਚੂੰਨੀ ਲਾਲ ਭਗਤ ਸਮੇਤ 13 ਆਗੂਆਂ ‘ਤੇ ਭਾਜਪਾ ਦੀ ਕਾਰਵਾਈ, ਪਾਰਟੀ ‘ਚੋਂ ਕੱਢੇ

0
183

ਜਲੰਧਰ, 16 ਦਸੰਬਰ | ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਕਾਫੀ ਗਰਮ ਹੈ। ਜਿੱਥੇ ਪਾਰਟੀ ਆਗੂ ਹੋਰ ਪਾਰਟੀਆਂ ਵਿਚ ਸ਼ਾਮਲ ਹੋ ਰਹੇ ਹਨ। ਇਸ ਦੇ ਨਾਲ ਹੀ ਪਾਰਟੀ ਵਿਰੋਧੀ ਨੀਤੀਆਂ ਕਾਰਨ ਪਾਰਟੀਆਂ ਵੱਲੋਂ ਆਪਣੇ ਆਗੂਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਅੱਜ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੂਪਾਨੀ ਦੀ ਮੌਜੂਦਗੀ ਵਿਚ ਸਾਬਕਾ ਮੰਤਰੀ ਚੂਨੀ ਲਾਲ ਭਗਤ ਸਮੇਤ 6 ਨੇਤਾਵਾਂ ਖਿਲਾਫ ਕਾਰਵਾਈ ਕੀਤੀ ਗਈ ਹੈ। ਭਾਜਪਾ ਪਾਰਟੀ ਨੇ 13 ਆਗੂਆਂ ਨੂੰ 6 ਸਾਲਾਂ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਹੈ।