<p><strong>ਜਲੰਧਰ&comma; 16 ਦਸੰਬਰ &vert;<&sol;strong> ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਕਾਫੀ ਗਰਮ ਹੈ। ਜਿੱਥੇ ਪਾਰਟੀ ਆਗੂ ਹੋਰ ਪਾਰਟੀਆਂ ਵਿਚ ਸ਼ਾਮਲ ਹੋ ਰਹੇ ਹਨ। ਇਸ ਦੇ ਨਾਲ ਹੀ ਪਾਰਟੀ ਵਿਰੋਧੀ ਨੀਤੀਆਂ ਕਾਰਨ ਪਾਰਟੀਆਂ ਵੱਲੋਂ ਆਪਣੇ ਆਗੂਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਅੱਜ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੂਪਾਨੀ ਦੀ ਮੌਜੂਦਗੀ ਵਿਚ ਸਾਬਕਾ ਮੰਤਰੀ ਚੂਨੀ ਲਾਲ ਭਗਤ ਸਮੇਤ 6 ਨੇਤਾਵਾਂ ਖਿਲਾਫ ਕਾਰਵਾਈ ਕੀਤੀ ਗਈ ਹੈ। ਭਾਜਪਾ ਪਾਰਟੀ ਨੇ 13 ਆਗੂਆਂ ਨੂੰ 6 ਸਾਲਾਂ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਹੈ।<img class&equals;"size-medium wp-image-92793 aligncenter" src&equals;"https&colon;&sol;&sol;punjabibulletin&period;in&sol;wp-content&sol;uploads&sol;2024&sol;12&sol;WhatsApp-Image-2024-12-16-at-4&period;48&period;11-PM-1-212x300&period;jpeg" alt&equals;"" width&equals;"212" height&equals;"300" &sol;><br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;