&NewLine;<p class&equals;"wp-block-paragraph"><strong>ਅੰਮ੍ਰਿਤਸਰ &vert;<&sol;strong> ਅੱਜ ਇਕ ਦਰਦਨਾਕ ਹਾਦਸਾ ਫਤਿਹਗੜ੍ਹ ਚੂੜ੍ਹੀਆਂ ਤੋਂ ਅੰਮ੍ਰਿਤਸਰ ਰੋਡ &OpenCurlyQuote;ਤੇ ਪੈਂਦੇ ਪਿੰਡ ਬੀਰਬਲਪੁਰ ਨੇੜੇ ਵਾਪਰਿਆ। ਜਾਣਕਾਰੀ ਮੁਤਾਬਕ ਤੇਜ਼ ਰਫਤਾਰ ਬਲੈਰੋ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਸਵਾਰ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ ਹੋ ਗਈ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਦੱਸਿਆ ਕਿ ਬਾਈਕ &OpenCurlyQuote;ਤੇ ਸਵਾਰ ਮਨਜੀਤ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਆਜਮਪੁਰਾ&comma; ਗੁਰਦਾਸਪੁਰ ਜੋ ਆਪਣੀ ਪਤਨੀ ਮਨਜੀਤ ਕੌਰ&comma; ਪੁੱਤਰ ਨੂਰਜੀਤ ਸਿੰਘ &lpar;4&rpar;&comma; ਧੀ ਪ੍ਰੀਤ ਕੌਰ &lpar;8&rpar; ਨਾਲ ਅੰਮ੍ਰਿਤਸਰ ਤੋਂ ਆ ਰਹੇ ਸਨ ਜਦੋਂ ਉਹ ਪਿੰਡ ਬੀਰਬਲਪੁਰਾ ਨੇੜੇ ਪਹੁੰਚੇ ਤਾਂ ਪਿੱਛੇ ਆ ਰਹੀ ਤੇਜ਼ ਰਫਤਾਰ ਬਲੈਰੋ ਨੇ ਉਨ੍ਹਾਂ ਨੂੰ ਦਰੜ ਦਿੱਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਦੋਂਕਿ ਮਨਜੀਤ ਕੌਰ ਪਤਨੀ ਮਨਜੀਤ ਸਿੰਘ ਗੰਭੀਰ ਜ਼ਖਮੀ ਹੋ ਗਈ&comma; ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਵਿਚ ਭਰਤੀ ਕਰਵਾਇਆ । ਡਰਾਈਵਰ ਫਰਾਰ ਦੱਸਿਆ ਜਾ ਰਿਹਾ ਹੈ। ਥਾਣਾ ਮਜੀਠਾ ਦੀ ਪੁਲਿਸ ਨੇ ਦੱਸਿਆ ਕਿ ਜਾਂਚ ਕੀਤੀ ਜਾ ਰਹੀ ਹੈ ਤੇ ਫਰਾਰ ਡਰਾਈਵਰ ਨੂੰ ਵੀ ਜਲਦ ਹੀ ਫੜ ਲਿਆ ਜਾਵੇਗਾ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;