&NewLine;<p class&equals;"wp-block-paragraph"><strong>ਜਲੰਧਰ &vert;<&sol;strong> ਥਾਣਾ ਸਦਰ ਅਧੀਨ ਪੈਂਦੇ ਪਿੰਡ ਫਤਿਹਪੁਰ ਦੇ ਗੁਰਦੁਆਰਾ ਸਾਹਿਬ &&num;8216&semi;ਚ ਵਿਅਕਤੀ ਨੇ ਸ਼ਸਤਰਾਂ ਦੀ ਬੇਅਦਬੀ ਕੀਤੀ। ਪਾਠ ਕਰ ਰਹੇ ਪਾਠੀ ਤੇ ਇਲਾਕਾ ਵਾਸੀਆਂ ਨੇ ਦੋਸ਼ੀ ਨੂੰ ਮੌਕੇ &&num;8216&semi;ਤੇ ਹੀ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਮੁਲਜ਼ਮ ਦੀ ਪਛਾਣ ਜਸਵਿੰਦਰ ਸਿੰਘ ਵਾਸੀ ਫਤਿਹਪੁਰ ਵਜੋਂ ਹੋਈ ਹੈ। ਮੌਕੇ ’ਤੇ ਮੌਜੂਦ ਫਤਿਹਪੁਰ ਵਾਸੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਵੇਰੇ 6&period;30 ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਮੱਥਾ ਟੇਕਣ ਆਇਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਦੋਂ ਹੀ ਪਿੰਡ ਦੇ ਜਸਵਿੰਦਰ ਸਿੰਘ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਆ ਕੇ ਮੱਥਾ ਟੇਕਦੇ ਹੋਏ ਗੁਰੂ ਗ੍ਰੰਥ ਸਾਹਿਬ ਦੇ ਕੋਲ ਪਏ ਸ਼ਸਤਰਾਂ ਨਾਲ ਗੋਲਕ ਦੀ ਭੰਨ-ਤੋੜ ਕਰਨੀ ਸ਼ੁਰੂ ਕਰ ਦਿੱਤੀ ਤੇ ਸਾਰੇ ਸ਼ਸਤਰ ਚੁੱਕ ਕੇ ਬਾਹਰ ਸੁੱਟ ਦਿੱਤੇ। ਇਸ ਤੋਂ ਬਾਅਦ ਸਮੂਹ ਸ਼ਹਿਰ ਵਾਸੀਆਂ ਨੇ ਜਸਵਿੰਦਰ ਸਿੰਘ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ &vert; ਥਾਣਾ ਸਦਰ ਦੇ ਇੰਚਾਰਜ ਸੁਖਬੀਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਫਤਿਹਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ &&num;8216&semi;ਤੇ ਪੁਲਿਸ ਪਾਰਟੀ ਨੂੰ ਮੌਕੇ &&num;8216&semi;ਤੇ ਭੇਜ ਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;