&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਜ਼ਮੀਨੀ ਵਿਵਾਦ ਕਰਕੇ ਵੱਡੇ ਭਰਾ ਨੇ ਆਪਣੀ ਪਤਨੀ ਨਾਲ ਮਿਲ ਕੇ ਛੋਟੇ ਭਰਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ&vert; ਮੁਲਜ਼ਮਾਂ ਨੇ ਬੇਰਹਿਮੀ ਨਾਲ ਸਿਰ ਵਿਚ ਰਾਡਾਂ ਮਾਰ ਕੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ&vert; ਸੂਚਨਾ ਤੋਂ ਬਾਅਦ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ&vert;<&sol;p>&NewLine;&NewLine;&NewLine;&NewLine;<p class&equals;"wp-block-paragraph">ਥਾਣਾ ਸਰਾਭਾ ਨਗਰ ਦੇ ਇੰਚਾਰਜ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਬਲਜੀਤ ਸਿੰਘ ਅਤੇ ਉਸ ਦੀ ਪਤਨੀ ਸੁਖਰਾਜ ਕੌਰ ਵਜੋਂ ਹੋਈ ਹੈ&vert; ਪੁਲਿਸ ਨੇ ਰਾਜਵਿੰਦਰ ਸਿੰਘ &lpar;52&rpar; ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ&vert; ਜਾਣਕਾਰੀ ਦਿੰਦਿਆਂ ਥਾਣਾ ਸਰਾਭਾ ਨਗਰ ਦੇ ਇੰਚਾਰਜ ਅਮਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਰਾਜਵਿੰਦਰ ਸਿੰਘ ਦਾ ਆਪਣੇ ਵੱਡੇ ਭਰਾ ਬਲਜੀਤ ਸਿੰਘ ਨਾਲ ਜ਼ਮੀਨ ਦਾ ਝਗੜਾ ਚੱਲ ਰਿਹਾ ਸੀ&vert; ਮਧੁਬਾਲਾ ਇਨਕਲੇਵ ਵਿਚ ਰਹਿਣ ਵਾਲੇ ਦੋਵੇਂ ਭਰਾ ਵੱਖ-ਵੱਖ ਰਹਿੰਦੇ ਸਨ&vert; ਪਿਤਾ ਨੇ ਸਾਰੀ ਜ਼ਮੀਨ ਰਾਜਵਿੰਦਰ ਸਿੰਘ ਦੇ ਨਾਂ ਕਰ ਦਿੱਤੀ ਸੀ&comma; ਜਿਸ ਦੇ ਚਲਦੇ ਬਲਜੀਤ ਸਿੰਘ ਰਾਜਵਿੰਦਰ ਨਾਲ ਰੰਜਿਸ਼ ਰੱਖਣ ਲੱਗ ਪਿਆ&vert; ਬਲਜੀਤ ਨੇ ਇਸ ਸਬੰਧੀ ਕੋਰਟ ਵਿਚ ਕੇਸ ਕਰ ਦਿੱਤਾ&vert; ਇਸੇ ਗੱਲ ਨੂੰ ਲੈ ਕੇ ਦੋਹਾਂ ਭਰਾਵਾਂ ਵਿਚਕਾਰ ਅਕਸਰ ਝਗੜਾ ਰਹਿੰਦਾ ਸੀ&vert;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜ਼ਮੀਨੀ ਵਿਵਾਦ ਕਾਰਨ ਦੇਰ ਰਾਤ ਦੋਵਾਂ ਵਿਚਕਾਰ ਫਿਰ ਲੜਾਈ ਹੋਈ&vert; ਪੁਲਿਸ ਮੁਤਾਬਕ ਬਲਜੀਤ ਸਿੰਘ ਨੇ ਆਪਣੀ ਪਤਨੀ ਸੁਖਰਾਜ ਕੌਰ ਨਾਲ ਮਿਲ ਕੇ ਰਾਜਵਿੰਦਰ ਸਿੰਘ ਦੇ ਸਿਰ ਵਿਚ ਰਾਡਾਂ ਨਾਲ ਵਾਰ ਕੀਤੇ ਅਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ&vert; ਇਸ ਮਾਮਲੇ ਵਿਚ ਪੁਲਿਸ ਨੇ ਕਤਲ ਦਾ ਮੁਕੱਦਮਾ ਦਰਜ ਕਰਕੇ ਬਲਜੀਤ ਅਤੇ ਉਸਦੀ ਪਤਨੀ ਨੂੰ ਹਿਰਾਸਤ ਵਿਚ ਲੈ ਲਿਆ ਹੈ&vert; ਮ੍ਰਿਤਕ ਰਾਜਵਿੰਦਰ ਸਿੰਘ ਦੇ ਦੋਵੇਂ ਬੇਟੇ ਕੈਨੇਡਾ ਵਿਚ ਰਹਿੰਦੇ ਹਨ ਜਦਕਿ ਮੁਲਜ਼ਮ ਬਲਜੀਤ ਸਿੰਘ ਦਾ ਬੇਟਾ ਕੈਨੇਡਾ ਵਿਚ ਹੈ ਅਤੇ ਉਸ ਦੀ ਬੇਟੀ ਗੁਰਦਾਸਪੁਰ ਵਿਆਹੀ ਹੋਈ ਹੈ&vert; ਪੁਲਿਸ ਦਾ ਕਹਿਣਾ ਹੈ ਕਿ ਦੋਵਾਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ&vert;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;