&NewLine;<p class&equals;"wp-block-paragraph"><strong>ਤਰਨਤਾਰਨ &vert; <&sol;strong>ਇਥੋਂ ਇਕ ਜੇਲ ਅੰਦਰ ਖੂਨੀ ਝੜਪ ਦੀ ਵੀਡੀਓ ਸਾਹਮਣੇ ਆਈ ਹੈ। ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰ ਜਿਥੇ ਬੀਤੇ ਮਹੀਨਿਆਂ ’ਚ ਗੈਂਗਵਾਰ ਦੌਰਾਨ 2 ਗੈਂਗਸਟਰਾਂ ਦੀ ਮੌਤ ਹੋ ਵੀ ਚੁੱਕੀ ਹੈ&comma; ਉਥੇ ਆਏ ਦਿਨ ਜੇਲ੍ਹ ’ਚ ਬੰਦ ਹਵਾਲਾਤੀਆਂ ਦੇ ਆਪਸੀ ਝਗੜੇ ਰੁਕਣ ਦਾ ਨਾਂ ਨਹੀਂ ਲੈ ਰਹੇ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਬੁੱਧਵਾਰ ਦੁਪਹਿਰ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਜੇਲ੍ਹ ਅੰਦਰ 2 ਕੈਦੀਆਂ ਦੇ ਆਪਸੀ ਝਗੜੇ ਦੌਰਾਨ ਇਕ ਦਾ ਅੰਗੂਠਾ ਹੱਥ ਨਾਲੋਂ ਵੱਖ ਕਰ ਦਿੱਤਾ ਗਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜੇਲ੍ਹ ਪ੍ਰਸ਼ਾਸਨ ਵੱਲੋਂ ਜ਼ਖ਼ਮੀ ਹਾਲਤ ’ਚ ਕੈਦੀ ਨੂੰ ਅੰਮ੍ਰਿਤਸਰ ਵਿਖੇ ਇਲਾਜ ਲਈ ਭੇਜ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਬੰਦ ਕੈਦੀ ਸਤਨਾਮ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਲੋਹਾਰਕਾ ਕਲਾਂ&comma; ਪਤੀ ਬਾਰੀਆਂ ਦੀ&comma; ਜ਼ਿਲ੍ਹਾ ਅੰਮ੍ਰਿਤਸਰ ਦਾ ਤਲਵਿੰਦਰ ਸਿੰਘ ਉਰਫ ਜੱਗੀ ਪੁੱਤਰ ਸੁਰਜੀਤ ਸਿੰਘ ਨਿਵਾਸੀ ਗਲੀ ਬੋਹੜੀ ਵਾਲੀ ਤਰਨਤਾਰਨ ਨਾਲ ਕਿਸੇ ਗੱਲੋਂ ਝਗੜਾ ਹੋ ਗਿਆ।<br><br>ਤਲਵਿੰਦਰ ਸਿੰਘ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਸਤਨਾਮ ਸਿੰਘ ’ਤੇ ਹਮਲਾ ਕਰਦੇ ਹੋਏ ਉਸ ਦਾ ਹੱਥ ਨਾਲੋਂ ਅੰਗੂਠਾ ਵੱਖ ਕਰ ਦਿੱਤਾ ਗਿਆ। ਹਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਇਸ ਝਗੜੇ ਨੂੰ ਰੋਕਿਆ ਗਿਆ। ਜ਼ਖ਼ਮੀ ਹਾਲਤ ’ਚ ਸਤਨਾਮ ਸਿੰਘ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਭੇਜ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;