ਜਲੰਧਰ | ਮਕਸੂਦਾਂ ਨੇੜੇ ਪੈਂਦੇ ਗ੍ਰੇਟਰ ਕੈਲਾਸ਼ ਇਲਾਕੇ ਵਿੱਚ ਮੰਗਲਵਾਰ ਸਵੇਰੇ 2 ਮੁੰਡਿਆਂ ਦੀਆਂ ਲਾਸ਼ਾਂ ਮਿਲੀਆਂ ਹਨ।
ਪੁਲਿਸ ਮੌਕੇ ਉੱਤੇ ਪਹੁੰਚ ਗਈ ਹੈ। ਫਿਲਹਾਲ ਮੁੰਡਿਆਂ ਦੀ ਪਛਾਣ ਨਹੀਂ ਹੋ ਸਕੀ ਹੈ। ਅਜਿਹਾ ਲੱਗ ਰਿਹਾ ਹੈ ਕਿ ਕਿਸੇ ਨੇ ਦੋਹਾਂ ਨੂੰ ਕਤਲ ਕਰਕੇ ਉੱਥੇ ਸੁੱਟ ਦਿੱਤਾ ਹੈ।
(ਨੋਟ – ਇਹ ਖਬਰ ਲਗਾਤਾਰ ਅਪਡੇਟ ਹੋ ਰਹੀ ਹੈ। ਅਗਲੇ ਅਪਡੇਟ ਲਈ ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜ਼ਰੂਰ ਜੁੜੋ)