&NewLine;<p class&equals;"wp-block-paragraph"><strong>ਤਰਨਤਾਰਨ &lpar;ਬਲਜੀਤ ਸਿੰਘ&rpar; &vert;<&sol;strong> ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ 6 ਦਿਨ ਪਹਿਲਾਂ ਗੁਰਦੁਆਰਾ ਸਾਹਿਬ ਮੱਥਾ ਟੇਕਣ ਆਈ 6 ਸਾਲ ਦੀ ਬੱਚੀ ਅਚਾਨਕ ਭੇਤਭਰੀ ਹਾਲਤ &&num;8216&semi;ਚ ਲਾਪਤਾ ਹੋ ਗਈ ਸੀ&comma; ਜਿਸ ਦੀ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਨੇੜਿਓਂ ਲਾਸ਼ ਬਰਾਮਦ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਲੜਕੀ ਦੀ ਲਾਸ਼ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਨੇੜੇ ਪਈ ਰੇਤ &&num;8216&semi;ਚ ਦੱਬੀ ਮਿਲੀ ਹੈ। ਮੌਕੇ &&num;8216&semi;ਤੇ ਪੁੱਜੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਮ੍ਰਿਤਕ ਬੱਚੀ ਪ੍ਰਵੀਨ ਕੌਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਰਨਤਾਰਨ ਭੇਜ ਦਿੱਤਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਥਾਣਾ ਮੁਖੀ ਗੋਇੰਦਵਾਲ ਸਾਹਿਬ ਕੇਵਲ ਸਿੰਘ ਨੇ ਦੱਸਿਆ ਕਿ ਅਜੇ ਤੱਕ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਨਹੀਂ ਹੋਈ&comma; ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਕਾਰਨ ਦਾ ਪਤਾ ਲੱਗ ਸਕੇਗਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਲੜਕੀ ਦੇ ਲਾਪਤਾ ਹੋਣ ਸਬੰਧੀ ਪਹਿਲਾਂ ਤੋਂ ਹੀ ਕੇਸ ਦਰਜ ਕੀਤਾ ਹੋਇਆ ਸੀ&comma; ਜਿਸ &&num;8216&semi;ਚ ਧਾਰਾ-302 ਦਾ ਵਾਧਾ ਜੁਰਮ ਕਰਕੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ। ਰਿਪੋਰਟ ਆਉਣ &&num;8216&semi;ਤੇ ਅਗਲੀ ਕਾਰਵਾਈ ਅਮਲ &&num;8216&semi;ਚ ਲਿਆਂਦੀ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਲਿਖਤੀ ਸ਼ਿਕਾਇਤ ਥਾਣਾ ਗੋਇੰਦਵਾਲ ਸਾਹਿਬ ਪੁਲਿਸ ਨੂੰ ਦਿੱਤੀ ਗਈ ਸੀ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ&comma; ਜਿਸ ਦੇ ਨਤੀਜੇ ਵਜੋਂ ਉਨ੍ਹਾਂ ਦੀ ਬੱਚੀ ਦੀ ਜਾਨ ਗਈ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੀੜਤ ਪਰਿਵਾਰ ਨੇ ਬੱਚੀ ਦੇ ਹੋਏ ਕਤਲ ਨੂੰ ਲੈ ਕੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਇਨਸਾਫ ਦੀ ਗੁਹਾਰ ਲਾਈ ਹੈ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"7Js2EknsLSI" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;