<p><strong>ਅਬੋਹਰ&comma; 18 ਦਸੰਬਰ &vert;<&sol;strong> ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਅਬੋਹਰ ਦੀ ਨਿਊ ਸੂਰਜ ਨਗਰੀ ਵਿਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ ਨੇ 4 ਔਰਤਾਂ ਸਮੇਤ 8 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਥਾਣਾ ਸਿਟੀ 2 ਦੀ ਪੁਲਿਸ ਨੇ ਦਲਾਲ ਸਮੇਤ 8 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।<&sol;p>&NewLine;<p><img src&equals;"https&colon;&sol;&sol;dailypost&period;in&sol;wp-content&sol;uploads&sol;2023&sol;12&sol;5-1&period;png" &sol;>ਵੂਮੈਨ ਸੈੱਲ ਫਾਜ਼ਿਲਕਾ ਦੀ ਇੰਸਪੈਕਟਰ ਵੀਰਾ ਰਾਣੀ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਸੁਨੀਤਾ ਰਾਣੀ ਪਤਨੀ ਸੁਰੇਸ਼ ਕੁਮਾਰ ਅਤੇ ਕਰਨਵੀਰ ਸਿੰਘ ਉਰਫ ਸਤਬੀਰ ਸਿੰਘ ਉਰਫ ਹੈਪੀ ਪੁੱਤਰ ਕੌਰ ਸਿੰਘ ਵਾਸੀ ਕੁੰਡਲ ਹਾਲਾਬਾਦ ਨਿਊ ਸੂਰਜ ਨਗਰੀ ਦੋਵੇਂ ਇਕ ਹੀ ਘਰ &OpenCurlyQuote;ਚ ਰਹਿ ਰਹੇ ਸਨ। ਇਹ ਦੋਵੇਂ ਪੈਸੇ ਲੈ ਕੇ ਆਪਣੇ ਘਰ ਵਿਚ ਦੇਹ ਵਪਾਰ ਦਾ ਧੰਦਾ ਚਲਾਉਂਦੇ ਹਨ।<&sol;p>&NewLine;<p><img class&equals;"" src&equals;"https&colon;&sol;&sol;punjabbulletin&period;in&sol;wp-content&sol;uploads&sol;2023&sol;12&sol;12-300x204&period;jpg" width&equals;"703" height&equals;"478" &sol;>ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਲੜਕੇ-ਲੜਕੀਆਂ ਨੂੰ ਆਪਣੇ ਘਰ ਬੁਲਾ ਕੇ ਦੇਹ ਵਪਾਰ ਦਾ ਧੰਦਾ ਕਰਵਾ ਰਹੇ ਸਨ।<&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ <a href&equals;"https&colon;&sol;&sol;shorturl&period;at&sol;cmnxN">https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;