&NewLine;<p class&equals;"wp-block-paragraph"><strong>ਅੰਮ੍ਰਿਤਸਰ&period;<&sol;strong> ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਅਸ਼ੀਸ਼ ਵਿਦਿਆਰਥੀ ਨੇ ਅੱਜ ਸ਼੍ਰੀ ਹਰਿਮੰਦਿਰ ਸਾਹਿਬ &OpenCurlyQuote;ਚ ਮੱਥਾ ਟੇਕਿਆ। ਜਿਕਰਯੋਗ ਹੈ ਕਿ ਅਸ਼ੀਸ਼ ਵਿਦਿਆਰਥੀ ਨੂੰ ਅਮ੍ਰਿਤਸਰ ਵਿਖੇ ਇਕ ਸੈਮਿਨਾਰ ਨੂੰ ਸੰਬੋਧਿਤ ਕਰਨ ਦਾ ਸੱਦਾ ਮਿਲਿਆ ਸੀ। ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਅੰਮ੍ਰਿਤਸਰ ਪਹੁੰਚੇ ਸਨ। ਸੇਮਿਨਾਰ ਵਿੱਚ ਆਪਣੇ ਸੰਬੋਧਨ ਤੋਂ ਬਾਅਦ ਉਹ ਹਰਿਮੰਦਿਰ ਸਾਹਿਬ ਮੱਥਾ ਟੇਕਣ ਪਹੁੰਚੇ। ਅਸ਼ੀਸ਼ ਵਿਦਿਆਰਥੀ ਹੁਣ ਤੱਕ 200 ਦੇ ਕਰੀਬ ਬਾਲੀਵੁੱਡ ਫ਼ਿਲਮਾਂ ਅਤੇ 16 ਦੇ ਕਰੀਬ ਖੇਤਰੀ ਭਾਸ਼ਾਵਾਂ ਵਿਚ ਅਦਾਕਾਰੀ ਕਰ ਚੁੱਕੇ ਹਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>Note &colon;<&sol;strong>&nbsp&semi;ਵਟਸਐਪ &OpenCurlyQuote;ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ &OpenCurlyQuote;ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ&nbsp&semi;&nbsp&semi;&OpenCurlyQuote;ਤੇ ਕਲਿੱਕ ਕਰੋ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;