&NewLine;<p class&equals;"wp-block-paragraph"><strong>ਮੁੰਬਈ &vert;<&sol;strong> ਬਾਲੀਵੁੱਡ ਐਕਟ੍ਰੈੱਸ ਪੂਨਮ ਪਾਂਡੇ ਹਮੇਸ਼ਾ ਆਪਣੀਆਂ ਬੋਲਡ ਤਸਵੀਰਾਂ ਕਾਰਨ ਚਰਚਾ &&num;8216&semi;ਚ ਰਹਿੰਦੀ ਹੈ ਪਰ ਇਨ੍ਹੀਂ ਦਿਨੀਂ ਉਹ ਆਪਣੀ ਨਿੱਜੀ ਜ਼ਿੰਦਗੀ ਕਾਰਨ ਚਰਚਾ &&num;8216&semi;ਚ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਦਰਅਸਲ&comma; ਪੂਨਮ ਪਾਂਡੇ ਦੇ ਪਤੀ ਸੈਮ ਬਾਂਬੇ ਨੂੰ ਮੁੰਬਈ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੂਨਮ ਪਾਂਡੇ ਨੇ ਆਪਣੇ ਪਤੀ &&num;8216&semi;ਤੇ ਕੁੱਟਮਾਰ ਦਾ ਦੋਸ਼ ਲਗਾਇਆ ਹੈ&comma; ਜਿਸ ਤੋਂ ਬਾਅਦ ਪੁਲਸ ਨੇ ਸੋਮਵਾਰ ਸ਼ਾਮ ਨੂੰ ਸੈਮ ਨੂੰ ਗ੍ਰਿਫਤਾਰ ਕਰ ਲਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਸ ਨੇ ਦੱਸਿਆ ਕਿ ਸ਼ਿਕਾਇਤ ਦਰਜ ਕਰਨ ਤੋਂ ਬਾਅਦ ਪੂਨਮ ਨੂੰ ਹਸਪਤਾਲ &&num;8216&semi;ਚ ਦਾਖਲ ਕਰਵਾਇਆ ਗਿਆ। ਮਾਮਲੇ ਸਬੰਧੀ ਅਗਲੀ ਜਾਂਚ ਕੀਤੀ ਜਾ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਕ ਰਿਪੋਰਟ ਮੁਤਾਬਕ ਮੁੰਬਈ ਪੁਲਸ ਨੇ ਕਿਹਾ ਕਿ ਸੈਮ ਬਾਂਬੇ &&num;8216&semi;ਤੇ ਭਾਰਤੀ ਦੰਡਾਵਲੀ &lpar;ਆਈਪੀਸੀ&rpar; ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਅਦਾਕਾਰਾ ਦੇ ਸਿਰ&comma; ਅੱਖਾਂ ਤੇ ਚਿਹਰੇ &&num;8216&semi;ਤੇ ਗੰਭੀਰ ਸੱਟਾਂ ਲੱਗੀਆਂ ਹਨ। ਪੂਨਮ ਤੇ ਸੈਮ ਦੇ ਵਿਵਾਦ ਬਾਰੇ ਅਜੇ ਜ਼ਿਆਦਾ ਜਾਣਕਾਰੀ ਨਹੀਂ ਮਿਲੀ।<&sol;p>&NewLine;&NewLine;&NewLine;&NewLine;<h2 class&equals;"wp-block-heading"><strong>ਵਿਆਹ ਤੋਂ ਕੁਝ ਦਿਨਾਂ ਬਾਅਦ ਹੀ ਸੈਮ-ਪੂਨਮ &&num;8216&semi;ਚ ਹੋ ਗਈ ਸੀ ਅਣਬਣ<&sol;strong><&sol;h2>&NewLine;&NewLine;&NewLine;&NewLine;<p class&equals;"wp-block-paragraph">ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸੈਮ &&num;8216&semi;ਤੇ ਪੂਨਮ ਨੇ ਕੁੱਟਮਾਰ ਕਰਨ ਦਾ ਆਰੋਪ ਲਾਇਆ ਹੈ। ਪਿਛਲੇ ਸਾਲ ਸਤੰਬਰ &&num;8216&semi;ਚ ਵੀ ਵਿਆਹ ਦੇ ਕੁਝ ਦਿਨਾਂ ਬਾਅਦ ਪੂਨਮ ਨੇ ਸੈਮ &&num;8216&semi;ਤੇ ਸ਼ੋਸ਼ਣ ਤੇ ਧਮਕਾਉਣ ਦਾ ਆਰੋਪ ਲਾਇਆ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਦੋਂ ਉਹ ਗੋਆ &&num;8216&semi;ਚ ਸਨ&comma; ਜਿਥੇ ਕੋਰਟ ਨੇ ਸੈਮ ਨੂੰ ਸ਼ਰਤਾਂ ਸਮੇਤ ਜ਼ਮਾਨਤ ਦਿੱਤੀ ਸੀ। ਪੂਨਮ ਨੇ ਪਤੀ ਦੀਆਂ ਇਨ੍ਹਾਂ ਹਰਕਤਾਂ ਤੋਂ ਤੰਗ ਆ ਕੇ ਅਲੱਗ ਹੋਣ ਦੀ ਗੱਲ ਕਹਿ ਦਿੱਤੀ ਸੀ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &&num;8216&semi;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ <strong>Jalandhar Bulletin <&sol;strong>ਚੈਨਲ ਨਾਲ ਜੁੜੋ <a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank">https&colon;&sol;&sol;t&period;me&sol;Jalandharbulletin<&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;