&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> à¨¨à¨¿à¨®à¨°à¨¤ ਖਹਿਰਾ ਤੋਂ ਬਾਅਦ ਪੰਜਾਬੀ ਅਦਾਕਾਰਾ ਸਿੰਮੀ ਚਾਹਲ ਨੇ ਵੀ ਕਿਸਾਨ ਅੰਦੋਲਨ à¨•ਾਰਨ ਫ਼ਿਲਮ &&num;8216&semi;ਗ਼ਦਰ-2&&num;8217&semi; à¨•ਰਨ ਤੋਂ ਇਨਕਾਰ ਕਰ ਦਿੱਤਾ ਹੈ। ਬਾਲੀਵੁੱਡ ਦਾ ਬਾਈਕਾਟ ਕਰਨ ਦੀ ਗੱਲ ਸਿਰਫ ਕਿਸਾਨ ਹੀ ਨਹੀਂ ਸਗੋਂ ਕਿਸਾਨ ਅੰਦੋਲਨ ਦੀ ਅਵਾਜ਼ ਚੁੱਕਣ ਵਾਲਾ ਹਰ ਸ਼ਖਸ ਤੇ ਕਲਾਕਾਰ ਵੀ ਕਰ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬੀ ਕਲਾਕਾਰ ਕਿਸਾਨ ਅੰਦੋਲਨ&nbsp&semi;&&num;8216&semi;ਚ ਪਹਿਲੇ ਦਿਨ ਤੋਂ ਖੜ੍ਹੇ ਹਨ। ਬਾਲੀਵੁੱਡ ਇੰਡਸਟਰੀ ਨੇ ਕਿਸਾਨ ਅੰਦੋਲਨ ਵਿੱਚ ਆਪਣਾ ਯੋਗਦਾਨ ਨਹੀਂ ਪਾਇਆ&comma;&nbsp&semi;ਜਿਸ ਕਰਕੇ ਹਰ ਕੋਈ ਬਾਲੀਵੁੱਡ ਫ਼ਿਲਮਾਂ ਤੇ ਕਲਾਕਾਰਾਂ ਦਾ ਬਾਈਕਾਟ ਕਰਨ ਦੀ ਗੱਲ ਕਰ ਰਿਹਾ ਹੈ।<&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;09&sol;Simi-Chahal&period;jpg" alt&equals;"" data-id&equals;"20919" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;09&sol;Simi-Chahal&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;20919" class&equals;"wp-image-20919"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਨਾਲ ਹੀ ਬੀਤੇ ਦਿਨੀ ਖ਼ਬਰ ਆਈ ਸੀ ਕਿ ਪੰਜਾਬੀ ਸਿੰਗਰ ਤੇ ਐਕਟ੍ਰੈੱਸ ਨਿਮਰਤ ਖਹਿਰਾ ਨੇ ਬਾਲੀਵੁੱਡ ਫ਼ਿਲਮ &&num;8216&semi;ਗ਼ਦਰ&&num;8217&semi; à¨¦à©‡ ਸੀਕੁਅਲ &&num;8216&semi;ਚ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹੁਣ ਉਸ ਤੋਂ ਬਾਅਦ ਪੰਜਾਬੀ ਕਲਾਕਾਰ ਸਿੰਮੀ ਚਾਹਲ ਨੇ ਵੀ ਫ਼ਿਲਮ &&num;8216&semi;ਗ਼ਦਰ-2&&num;8217&semi; à¨¦à¨¾ ਆਫ਼ਰ ਠੁਕਰਾ ਦਿੱਤਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਰਿਪੋਰਟਾਂ ਮੁਤਾਬਕ ਸਿੰਮੀ ਚਾਹਲ ਨੂੰ ਬਾਲੀਵੁੱਡ ਦੇ 6 à¨¤à©‹à¨‚ 7 à¨ªà©à¨°à¨¾à¨œà©ˆà¨•ਟਸ ਆਫ਼ਰ ਹੋਏ ਸਨ ਪਰ ਕਿਸਾਨ ਅੰਦੋਲਨ ਕਰਕੇ ਉਸ ਨੇ ਫ਼ਿਲਮ ਕਰਨ ਤੋਂ ਮਨ੍ਹਾ ਕਰ ਦਿੱਤਾ। <&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-2 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;09&sol;Simi-Chahal-2&period;jpg" alt&equals;"" data-id&equals;"20920" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;09&sol;Simi-Chahal-2&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;20920" class&equals;"wp-image-20920"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਫ਼ਿਲਮ &&num;8216&semi;ਗ਼ਦਰ&&num;8217&semi; 2 à¨¦à©€ ਕਾਸਟਿੰਗ &&num;8216&semi;ਤੇ ਕੰਮ ਚੱਲ ਰਿਹਾ ਹੈ। ਜਲਦ ਹੀ ਮੇਕਰਸ ਵੱਲੋਂ ਫ਼ਿਲਮ ਦਾ ਆਫੀਸ਼ੀਅਲ ਐਲਾਨ ਕੀਤਾ ਜਾਵੇਗਾ। ਬਾਕੀ ਜੇਕਰ ਸਿੰਮੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਸਿੰਮੀ ਚਾਹਲ 1 ਅਕਤੂਬਰ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ &&num;8216&semi;ਚੱਲ ਮੇਰਾ ਪੁੱਤ-3&&num;8217&semi; &&num;8216&semi;ਚ ਨਜ਼ਰ ਆਵੇਗੀ। ਸਿੰਮੀ ਇਸ ਪੰਜਾਬੀ ਫ੍ਰੈਂਚਾਇਜ਼ੀ ਫ਼ਿਲਮ ਦਾ ਪਹਿਲੇ ਭਾਗ ਤੋਂ ਹੀ ਅਹਿਮ ਹਿੱਸਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi;<&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;