&NewLine;<pre class&equals;"wp-block-preformatted">&NewLine;<strong>ਅਫਗਾਨਿਸਤਾਨ।<&sol;strong> ਅਫਗਾਨਿਸਤਾਨ ਦੇ ਸਮੰਗਾਨ ਸੂਬੇ ਦੇ ਐਬਕ ਸ਼ਹਿਰ ਦੇ ਜਾਹਦੀਆ ਮਦਰੱਸੇ 'ਚ ਬੁੱਧਵਾਰ ਦੁਪਹਿਰ ਨੂੰ ਬੰਬ ਧਮਾਕਾ ਹੋਇਆ। ਇਸ ਧਮਾਕੇ 'ਚ ਘੱਟੋ-ਘੱਟ ਪੰਦਰਾਂ ਲੋਕਾਂ ਦੀ ਮੌਤ ਹੋ ਗਈ&comma; ਜਦਕਿ 27 ਜ਼ਖਮੀ ਹੋ ਗਏ। ਇੱਕ ਪ੍ਰਮੁੱਖ ਅਫਗਾਨ ਮੀਡੀਆ ਸਮੂਹ ਨੇ ਸੂਬਾਈ ਹਸਪਤਾਲ ਦੇ ਇੱਕ ਡਾਕਟਰ ਦੇ ਹਵਾਲੇ ਨਾਲ ਦੱਸਿਆ ਕਿ ਇਹ ਧਮਾਕਾ ਦੁਪਹਿਰ ਦੀ ਨਮਾਜ਼ ਤੋਂ ਬਾਅਦ ਹੋਇਆ।<&sol;pre>&NewLine;&NewLine;&NewLine;&NewLine;<p class&equals;"wp-block-paragraph">ਤਾਲਿਬਾਨ ਦੇ ਇੱਕ ਅਧਿਕਾਰੀ ਦਾ ਕਹਿਣਾ ਹੈ ਕਿ ਉੱਤਰੀ ਅਫਗਾਨਿਸਤਾਨ ਵਿੱਚ ਇੱਕ ਮਦਰੱਸੇ ਵਿੱਚ ਹੋਏ ਬੰਬ ਧਮਾਕੇ ਵਿੱਚ ਘੱਟੋ-ਘੱਟ 10 ਵਿਦਿਆਰਥੀਆਂ ਸਣੇ 15 ਲੋਕ ਮਾਰੇ ਗਏ ਹਨ। ਅਜੇ ਤੱਕ ਕਿਸੇ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਧਮਾਕੇ ਬਾਰੇ ਸੁਰੱਖਿਆ ਅਧਿਕਾਰੀਆਂ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਧਮਾਕੇ ਤੋਂ ਬਾਅਦ ਦੀਆਂ ਵੀਡੀਓਜ਼ ਸੋਸ਼ਲ ਮੀਡੀਆ &&num;8216&semi;ਤੇ ਵਾਇਰਲ ਹੋ ਰਹੀਆਂ ਹਨ।<br><br><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;