&NewLine;<p class&equals;"wp-block-paragraph"><strong>ਪਟਨਾ।<&sol;strong> ਬਿਹਾਰ ਦੀ ਰਾਜਧਾਨੀ ਪਟਨਾ ਵਿਚ ਇੱਕ ਵੱਡੇ ਸੈਕਸ ਰੈਕੇਟ ਦਾ ਭਾਂਡਾਫੋੜ ਹੋਇਆ ਹੈ। ਜੱਕਨਪੁਰ ਥਾਣਾ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ। ਜੱਕਨਪੁਰ&comma; ਸਰਿਸਤਾਬਾਦ ਤੇ ਮਿੱਠਾਰਪੁਰ ਬੱਸ ਸਟੈਂਡ ਦੇ ਸਾਹਮਣੇ ਇਕ ਹੋਟਲ ਵਿਚ ਇਹ ਛਾਪੇਮਾਰੀ ਕੀਤੀ ਗਈ। ਜਿਥੇ ਪੁਲਿਸ ਨੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;11&sol;paatna&period;jpg" alt&equals;"" class&equals;"wp-image-36527"&sol;><&sol;figure>&NewLine;&NewLine;&NewLine;&NewLine;<p class&equals;"wp-block-paragraph"> ਇਸ ਕਾਰਵਾਈ ਵਿਚ ਪੁਲਿਸ ਨੇ 10 ਲੜਕੀਆਂ ਫੜੀਆਂ ਹਨ&comma; ਨਾਲ ਹੀ ਦੋ ਦਲਾਲ ਤੇ ਹੋਟਲ ਦਾ ਸਟਾਫ ਵੀ ਫੜਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;11&sol;tna-1&period;jpg" alt&equals;"" class&equals;"wp-image-36525"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਹੋਟਲ ਵਿਚ ਮਾਰੇ ਗਏ ਛਾਪੇ ਦੌਰਾਨ ਪੁਲਿਸ ਨੇ ਇਤਰਾਜ਼ਯੋਗ ਸਮੱਗਰੀ ਵੀ ਬਰਾਮਦ ਕੀਤੀ ਹੈ।<br>ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮਿੱਠਾਪੁਰ ਬੱਸ ਸਟੈਂਡ ਦੇ ਸਾਹਮਣੇ ਇਕ ਹੋਟਲ ਵਿਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਨੂੰ ਅਮਲ ਵਿਚ ਲਿਆਂਦਾ। ਹੋਟਲ ਦੇ ਇਕੋ ਕਮਰੇ ਵਿਚ 10 ਲੜਕੀਆਂ ਨੂੰ ਗਾਹਕਾਂ ਨਾਲ ਇਤਰਾਜ਼ਯੋਗ ਹਾਲਤ ਵਿਚ ਦੇਖ ਕੇ ਪੁਲਿਸ ਦੀਆਂ ਅੱਖਾਂ ਵੀ ਸ਼ਰਮ ਨਾਲ ਝੁਕ ਗਈਆਂ ਸਨ। ਫਿਲਹਾਲ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;