<p><strong>ਜਲੰਧਰ&comma; 21 ਜਨਵਰੀ&vert;  <&sol;strong>ਅੱਜ ਤੜਕੇ ਜਲੰਧਰ ਵਿਚ ਲਾਰੈਂਸ ਗੈਂਗ ਦੇ ਦੋ ਗੈਂਗਸਟਰਾਂ ਦਾ ਐਨਕਾਊਂਟਰ ਕੀਤਾ ਗਿਆ। ਇਨ੍ਹਾਂ ਗੈਂਗਸਟਰਾਂ ਵਿਚੋਂ ਨਿਤਿਨ ਨਾਂ ਦਾ ਇਕ ਗੈਂਗਸਟਰ ਜਲੰਧਰ ਜਦੋਂਕਿ ਅਸ਼ੀਸ਼ ਹੁਸ਼ਿਆਰਪੁਰ ਨਾਲ ਸਬੰਧਤ ਸੀ।<br &sol;>&NewLine;<img class&equals;"alignnone wp-image-80607" src&equals;"https&colon;&sol;&sol;punjabibulletin&period;in&sol;wp-content&sol;uploads&sol;2024&sol;01&sol;v-300x225&period;jpg" alt&equals;"" width&equals;"683" height&equals;"512" &sol;><&sol;p>&NewLine;<p>ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਦੋਵੇਂ ਗੈਂਗਸਟਰਸ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਵੀ ਸ਼ਾਮਲ ਸਨ।<br &sol;>&NewLine;<img class&equals;"alignnone wp-image-80608" src&equals;"https&colon;&sol;&sol;punjabibulletin&period;in&sol;wp-content&sol;uploads&sol;2024&sol;01&sol;5-1-300x225&period;jpg" alt&equals;"" width&equals;"713" height&equals;"535" &sol;><&sol;p>&NewLine;<p>ਜ਼ਿਕਰਯੋਗ ਹੈ ਕਿ ਅੱਜ ਤੜਕੇ ਜਲੰਧਰ ਵਿਚ ਦੋਵਾਂ ਗੈਂਗਸਟਰਾਂ ਦਾ ਐਨਕਾਊਂਟਰ ਕੀਤਾ ਗਿਆ&comma; ਐਨਕਾਊਂਟਰ ਵਿਚ ਗੋਲ਼ੀ ਲੱਗਣ ਨਾਲ ਦੋਵੇਂ ਗੰਭੀਰ ਜ਼ਖਮੀ ਹੋ ਗਏ&comma; ਜਿਨ੍ਹਾਂ ਨੂੰ ਬਾਅਦ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ।<&sol;p>&NewLine;<p>ਇਹ ਦੋਵੇਂ ਗੈਂਗਸਟਰ ਵਿਦੇਸ਼ ਵਿਚ ਬੈਠੇ ਲੱਕੀ ਨਾਂ ਦੇ ਗੈਂਗਸਟਰ ਦੇ ਇਸ਼ਾਰੇ ਉਤੇ ਕੰਮ ਕਰਦੇ ਸਨ।<&sol;p>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;