&NewLine;<p class&equals;"wp-block-paragraph"><strong>ਲੁਧਿਆਣਾ&comma; 8 ਅਕਤੂਬਰ &vert;<&sol;strong> ਲੁਧਿਆਣਾ ਦੇ ਲਾਡੋਵਾਲ ਨੇੜੇ ਇਕ ਨਿੱਜੀ ਬੱਸ ਨੂੰ ਭਿਆਨਕ ਅੱਗ ਲੱਗ ਗਈ। ਜਾਣਕਾਰੀ ਅਨੁਸਾਰ ਲੁਧਿਆਣਾ ਤੋਂ ਜਲੰਧਰ ਜਾ ਰਹੀ ਬੱਸ ਦੇ ਡਰਾਈਵਰ ਨੂੰ ਅਚਾਨਕ ਬੱਸ ਦੇ ਇੰਜਣ &&num;8216&semi;ਚੋਂ ਸੜਨ ਦੀ ਕੁਝ ਬਦਬੂ ਆਉਣ ਲੱਗੀ। ਇਸ ਤੋਂ ਬਾਅਦ ਬੱਸ &&num;8216&semi;ਚ ਸਵਾਰ ਯਾਤਰੀਆਂ ਨੂੰ ਜਲਦਬਾਜ਼ੀ &&num;8216&semi;ਚ ਬਾਹਰ ਕੱਢਿਆ ਗਿਆ। ਕੁੱਝ ਸਮੇਂ ਵਿਚ ਹੀ ਬੱਸ ਸੜਨ ਲੱਗੀ। ਘਟਨਾ ਤੜਕੇ 6 ਵਜੇ ਦੀ ਦੱਸੀ ਜਾ ਰਹੀ ਹੈ।<br><br>ਬੱਸ ਚਾਲਕ ਮਨਦੀਪ ਸਿੰਘ ਨੇ ਦੱਸਿਆ ਕਿ ਉਸ ਨੇ ਬੱਸ ਦਾ ਇੰਜਣ ਚੈੱਕ ਕੀਤਾ। ਇੰਜਣ &&num;8216&semi;ਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ। ਇਸ ਤੋਂ ਬਾਅਦ ਸਵਾਰੀਆਂ ਨੂੰ ਬੱਸ ਵਿਚੋਂ ਬਾਹਰ ਕੱਢਿਆ ਗਿਆ। ਕੁਝ ਹੀ ਸਮੇਂ &&num;8216&semi;ਚ ਹਾਈਵੇ &&num;8216&semi;ਤੇ ਖੜ੍ਹੀ ਬੱਸ &&num;8216&semi;ਚ ਅੱਗ ਫੈਲ ਗਈ। ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿਤੀ।<br><br>ਥਾਣਾ ਲਾਡੋਵਾਲ ਦੀ ਪੁਲਿਸ ਵੀ ਘਟਨਾ ਵਾਲੀ ਜਗ੍ਹਾ ’ਤੇ ਪਹੁੰਚ ਗਈ। ਪੁਲਿਸ ਨੇ ਤੁਰੰਤ ਮੁਸਾਫਿਰਾਂ ਨੂੰ ਸੁਰੱਖਿਅਤ ਸਥਾਨ &&num;8216&semi;ਤੇ ਪਹੁੰਚਾਇਆ। ਫਾਇਰ ਬ੍ਰਿਗੇਡ ਵੱਲੋਂ ਅੱਗ ’ਤੇ ਕਾਬੂ ਪਾਇਆ ਜਾ ਰਿਹਾ ਹੈ। ਫਿਲਹਾਲ ਪੁਲਿਸ ਕਰੇਨ ਦੀ ਮਦਦ ਨਾਲ ਬੱਸ ਨੂੰ ਸੜਕ ਤੋਂ ਹਟਾਉਣ &&num;8216&semi;ਚ ਲੱਗੀ ਹੋਈ ਹੈ। ਅੱਗ ਲੱਗਣ ਕਾਰਨ ਕਈ ਥਾਵਾਂ ’ਤੇ ਟਰੈਫਿਕ ਜਾਮ ਹੋਣ ਦੀ ਖ਼ਬਰ ਵੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;