&NewLine;<p class&equals;"wp-block-paragraph"><strong>ਲੁਧਿਆਣਾ&sol;ਜਗਰਾਓਂ &vert; <&sol;strong>ਜਗਰਾਓਂ &&num;8216&semi;ਚ ਸਕੂਲ ਬੱਸ ਤੇ PRTC ਦੀ ਟੱਕਰ &&num;8216&semi;ਚ ਕਈ ਵਿਦਿਆਰਥੀ ਜ਼ਖਮੀ ਹੋ ਗਏ। 2 ਬੱਚੇ ਗੰਭੀਰ ਜ਼ਖਮੀ ਹਨ। ਜਗਰਾਓਂ-ਮੋਗਾ ਰੋਡ &&num;8216&semi;ਤੇ ਵਿਦਿਆਰਥੀਆਂ ਨੂੰ ਘਰੋਂ-ਘਰੀਂ ਛੱਡਣ ਜਾ ਰਹੀ ਮਿੰਨੀ ਬੱਸ ਨਾਲ ਸਵਾਰੀ ਬੱਸ ਦੇ ਟਕਰਾਉਣ ਨਾਲ 2 ਦਰਜਨ ਵਿਦਿਆਰਥੀ ਜ਼ਖਮੀ ਹੋ ਗਏ। ਇਨ੍ਹਾਂ ਵਿਦਿਆਰਥੀਆਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਹੈ। <&sol;p>&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;images&period;bhaskarassets&period;com&sol;web2images&sol;521&sol;2023&sol;05&sol;15&sol;1820&lowbar;1684147606&period;jpg" alt&equals;"पिता की गोद में हादसे के बाद सहमी छात्रा।"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਜਗਰਾਓਂ ਸਿਵਲ ਹਸਪਤਾਲ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ ਵਿਚ ਇਲਾਜ ਲਈ ਲਿਜਾਇਆ ਗਿਆ। ਜਾਣਕਾਰੀ ਅਨੁਸਾਰ ਸੋਮਵਾਰ ਦੁਪਹਿਰ ਨੂੰ ਜਗਰਾਓਂ-ਲੁਧਿਆਣਾ ਰੋਡ &&num;8216&semi;ਤੇ ਸਥਿਤ ਸੈਕਰਡ ਹਾਰਟ ਸਕੂਲ ਦੇ ਵਿਦਿਆਰਥੀਆਂ ਨੂੰ ਛੁੱਟੀ ਹੋਣ &&num;8216&semi;ਤੇ ਸਕੂਲ ਦੀ ਮਿੰਨੀ ਬੱਸ ਵਿਦਿਆਰਥੀਆਂ ਨੂੰ ਛੱਡਣ ਲਈ ਜਗਰਾਓਂ ਵੱਲ ਨੂੰ ਜਾ ਰਹੀ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;images&period;bhaskarassets&period;com&sol;web2images&sol;521&sol;2023&sol;05&sol;15&sol;1819&lowbar;1684147655&period;jpg" alt&equals;"हादसे में क्षतिग्रस्त हुई पीआरटीसी बस।"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਸਥਾਨਕ ਮੋਗਾ ਰੋਡ &&num;8216&semi;ਤੇ ਜੀ ਐੱਚ ਜੀ ਸਕੂਲ ਦੇ ਜੀ ਟੀ ਰੋਡ &&num;8216&semi;ਤੇ ਪੈਂਦੇ ਕੱਟ ਨੇੜੇ ਵਿਦਿਆਰਥੀਆਂ ਨਾਲ ਭਰੀ ਬੱਸ ਦੀ ਸਵਾਰੀ ਬੱਸ ਨਾਲ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਬੱਸ ਦੇ ਡਰਾਈਵਰ ਸਮੇਤ ਮਿੰਨੀ ਬੱਸ ਵਿਚ ਲਗਭਗ ਸਾਰੇ ਹੀ 2 ਦਰਜਨ ਦੇ ਕਰੀਬ ਵਿਦਿਆਰਥੀ ਜ਼ਖਮੀ ਹੋ ਗਏ ਜਿਨ੍ਹਾਂ ਵਿੱਚੋ ਕਈਆਂ ਦੇ ਗੰਭੀਰ ਸੱਟਾਂ ਲੱਗੀਆਂ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;