<p><strong>ਅੰਮ੍ਰਿਤਸਰ&comma; 18 ਨਵੰਬਰ &vert;<&sol;strong> ਜੰਡਿਆਲਾ ਗੁਰੂ &&num;8216&semi;ਚ ASI ਦਾ ਗੋਲੀਆਂ ਮਾਰ ਕੇ ਮਰਡਰ ਕਰਨ ਵਾਲਾ 1 ਮੁਲਜ਼ਮ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਪਰਸੋਂ ਰਾਤ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ &&num;8216&semi;ਚ ASI ਦਾ ਗੋਲੀਆਂ ਮਾਰ ਕੇ ਮਰਡਰ ਕਰ ਦਿੱਤਾ ਗਿਆ ਸੀ। ਡਿਊਟੀ ਤੋਂ ਘਰ ਜਾਂਦੇ ਸਮੇਂ ਅਣਪਛਾਤਿਆਂ ਨੇ ਮਾਰ ਦਿੱਤਾ ਸੀ। ਦੱਸਣਯੋਗ ਹੈ ਕਿ ਨਵਾਂ ਪਿੰਡ ਚੌਕੀ ਵਿਚ ਏਐਸਆਈ ਵਜੋਂ ਸਰੂਪ ਸਿੰਘ ਤਾਇਨਾਤ ਸੀ। ਦੇਰ ਰਾਤ ਡਿਊਟੀ ਤੋਂ ਘਰ ਜਾਂਦੇ ਸਮੇਂ ਘਟਨਾ ਵਾਪਰੀ ਸੀ। ਅਣਪਛਾਤਿਆਂ ਨੇ ਘਟਨਾ ਨੂੰ ਅੰਜਾਮ ਦਿੱਤਾ।<&sol;p>&NewLine;<p>ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਫ਼ਿਲਹਾਲ ਥਾਣਾ ਜੰਡਿਆਲਾ ਦੀ ਪੁਲਿਸ ਅਣਪਛਾਤੇ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ ਤੇ 1 ਮੁਲਜ਼ਮ ਨੂੰ ਫੜ ਲਿਆ ਹੈ। ਐਸਪੀ ਜੁਗਰਾਜ ਸਿੰਘ ਨੇ ਦੱਸਿਆ ਕਿ ਆਲੇ-ਦੁਆਲੇ ਲੱਗੇ ਸੀਸੀਟੀਵੀ ਖੰਗਾਲੇ ਜਾ ਰਹੇ ਹਨ। ਸਰੂਪ ਸਿੰਘ ਪੁਲਿਸ ਚੌਕੀ ਵਿਚ ਤਾਇਨਾਤ ਸੀ। ਸ਼ੁੱਕਰਵਾਰ ਦੀ ਸਵੇਰ ਸਰੂਪ ਸਿੰਘ ਦੀ ਲਾਸ਼ ਖਾਨਕੋਟ ਨਵਾਂ ਪਿੰਡ ਡਰੇਨ ਨੇੜਿਓਂ ਬਰਾਮਦ ਹੋਈ ਸੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;