ਮੋਗਾ (ਤਨਮਯ) | ਮੋਗਾ ਦੀ ਨਾਨਕ ਨਗਰੀ ‘ਚ ਅੱਜ ਉਸ ਸਮੇਂ ਵੱਡੀ ਘਟਨਾ ਵਾਪਰੀ, ਜਦੋਂ ਡਿਪਟੀ ਮੇਅਰ ਅਸ਼ੋਕ ਧਮੀਜਾ ਦੇ ਭਰਾ ‘ਤੇ 2 ਅਣਪਛਾਤੇ ਵਿਅਕਤੀਆਂ ਨੇ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਡਿਪਟੀ ਮੇਅਰ ਦੇ ਭਤੀਜੇ ਦੇ ਗੋਲੀ ਲੱਗੀ ਤੇ ਮੇਅਰ ਦੇ ਭਰਾ ਨਾਲ ਹੱਥੋਪਾਈ ਹੋਈ।
ਇਸ ਦੌਰਾਨ ਡਿਪਟੀ ਮੇਅਰ ਦਾ ਭਰਾ ਤੇ ਭਤੀਜਾ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਘਟਨਾ CCTV ‘ਚ ਕੈਦ ਹੋ ਗਈ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ