&NewLine;<p class&equals;"wp-block-paragraph"><strong>ਚੰਡੀਗੜ੍ਹ&comma; 2 ਅਕਤੂਬਰ &vert; <&sol;strong>ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਇੰਡਸਟਰੀਅਲ ਏਰੀਆ ਫੇਜ਼ 2&comma; ਰਾਮ ਦਰਬਾਰ ਦੇ ਪਲਾਟ ਨੰਬਰ 786 ਵਿਚ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਣ &&num;8216&semi;ਤੇ ਫਾਇਰ ਬ੍ਰਿਗੇਡ ਦੀਆਂ 8-10 ਗੱਡੀਆਂ ਮੌਕੇ &&num;8216&semi;ਤੇ ਪਹੁੰਚ ਗਈਆਂ। ਅੱਗ &&num;8216&semi;ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ&comma; ਜਿਸ ਫੈਕਟਰੀ ਵਿਚ ਅੱਗ ਲੱਗੀ&comma; ਉਹ ਸੁਭਾਸ਼ ਮਿੱਤਲ ਦੀ ਦੱਸੀ ਜਾਂਦੀ ਹੈ। ਸੁਭਾਸ਼ ਮਿੱਤਲ&comma; ਕਨ੍ਹਈਆ ਮਿੱਤਲ ਦਾ ਭਰਾ ਦੱਸਿਆ ਜਾਂਦਾ ਹੈ।<br><br>ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਲਪਟਾਂ ਵਿਚ ਫਰਨੀਚਰ ਫੈਕਟਰੀ ਘਿਰ ਗਈ ਹੈ। ਇਸਲ ਫੈਕਟਰੀ ਦੇ ਨਾਲ ਹੀ ਕੈਮੀਕਲ ਫੈਕਟਰੀ ਹੈ। ਚੰਡੀਗੜ੍ਹ ਦੇ ਮੇਅਰ ਵੀ ਇਥੇ ਪਹੁੰਚ ਗਏ ਹਨ। ਆਲੇ-ਦੁਆਲੇ ਦੀਆਂ ਫੈਕਟਰੀਆਂ ਵਾਲਿਆਂ ਨੂੰ ਅੱਗ ਦਾ ਡਰ ਸਤਾਉਣ ਲੱਗ ਪਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;