<p><strong>ਚੰਡੀਗੜ੍ਹ&comma; 30 ਜਨਵਰੀ &vert;<&sol;strong> ਚੰਡੀਗੜ੍ਹ ਦੇ ਸੈਕਟਰ 53 ਅਤੇ 54 ਦੀ ਫਰਨੀਚਰ ਮਾਰਕੀਟ ਵਿਚ ਭਿਆਨਕ ਅੱਗ ਲੱਗ ਗਈ। ਮੌਕੇ &&num;8216&semi;ਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪਹੁੰਚ ਗਈਆਂ ਹਨ। ਦੁਕਾਨਾਂ ਵਿਚ ਰੱਖਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਦੌਰਾਨ ਲੱਖਾਂ ਦਾ ਨੁਕਸਾਨ ਹੋਣ ਦਾ ਪਤਾ ਲੱਗਾ ਹੈ। ਫਾਇਰ ਬ੍ਰਿਗੇਡ ਅਤੇ ਪੁਲਸ ਵੱਲੋਂ ਬਚਾਅ ਕਾਰਜ ਜਾਰੀ ਹੈ 6-7 ਦੁਕਾਨਾਂ ਪੂਰੀ ਤਰ੍ਹਾਂ ਸੜ ਗਈਆਂ ਹਨ।<&sol;p>&NewLine;<p>ਇਸ ਖਬਰ ਨਾਲ ਲੋਕਾਂ ਵਿਚ ਹੜਕੰਮ ਮਚ ਗਿਆ ਹੈ ਤੇ ਅੱਗ ਨੇ ਭਿਆਨਕ ਰੂਪ ਹੋਰ ਵੀ ਅਪਣਾ ਲਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਕੁਝ ਪਤਾ ਨਹੀਂ ਲੱਗ ਸਕਿਆ। ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।<&sol;p>&NewLine;<p><strong>ਲਿੰਕ &&num;8216&semi;ਤੇ ਕਲਿੱਕ ਕਰਕੇ ਪੜ੍ਹੋ ਪੂਰੀ ਖਬਰ  <&sol;strong><&sol;p>&NewLine;<p><a href&equals;"https&colon;&sol;&sol;www&period;facebook&period;com&sol;punjabibulletinworld&sol;videos&sol;302789272782771">https&colon;&sol;&sol;www&period;facebook&period;com&sol;punjabibulletinworld&sol;videos&sol;302789272782771<&sol;a><&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ <a href&equals;"https&colon;&sol;&sol;shorturl&period;at&sol;cmnxN">https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;