ਲੁਧਿਆਣਾ, 20 ਜਨਵਰੀ | ਲੁਧਿਆਣਾ ਨਗਰ ਨਿਗਮ ਵਿਚ ਆਮ ਆਦਮੀ ਪਾਰਟੀ ਵੱਲੋਂ ਇੰਦਰਜੀਤ ਕੌਰ ਨੂੰ ਆਪਣਾ ਮੇਅਰ ਚੁਣ ਲਿਆ ਹੈ, ਜਿਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕੀਤੀ ਅਤੇ ਸੀਨੀਅਰ ਡਿਪਟੀ ਮੇਅਰ ਰਕੇਸ਼ ਪਰਾਸ਼ਰ ਨੂੰ ਬਣਾਇਆ ਗਿਆ ਹੈ, ਜਦਕਿ ਡਿਪਟੀ ਮੇਅਰ ਪ੍ਰਿੰਸ ਜੋਹਰ ਨੂੰ ਬਣਾਇਆ ਗਿਆ ਹੈ।
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਹਲਕਿਆਂ ਨਾਲ ਸੰਬੰਧਤ ਜੇਤੂ ਰਹੇ ਕੌਂਸਲਰਾਂ ਨੂੰ ਨਗਰ ਨਿਗਮ ਦੀ ਕਮਾਨ ਸੌਂਪੀ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)