<p><strong>ਚੰਡੀਗੜ੍ਹ&comma; 23 ਨਵੰਬਰ &vert;<&sol;strong> ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ &OpenCurlyQuote;ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ &&num;8216&semi;ਚ ਆਪ ਨੇ ਚੱਬੇਵਾਲ ਤੇ ਡੇਰਾ ਬਾਬਾ ਨਾਨਕ ਤੋਂ ਗਿੱਦੜਬਾਹਾ ਤੋਂ ਵੀ ਜਿੱਤ ਦਰਜ ਕੀਤੀ ਹੈ। ਗਿੱਦੜਬਾਹਾ ਤੋਂ &OpenCurlyQuote;ਆਪ’ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਜਿੱਤੀ ਹੋਈ ਹੈ&comma; ਉਨ੍ਹਾਂ ਨੇ ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਹਰਾਇਆ ਹੈ।<&sol;p>&NewLine;<p>ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਇਕੱਲੀ ਨਹੀਂ ਸਗੋਂ ਸਮੂਹ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ। ਵਰਕਰਾਂ ਦੀ ਮਿਹਨਤ ਸਦਕਾ ਇਹ ਸੰਭਵ ਹੋ ਰਿਹਾ ਹੈ। ਇਕੱਲੇ ਮੇਰੇ ਕੋਲ ਕੋਈ ਜਾਦੂ ਦੀ ਛੜੀ ਨਹੀਂ ਸੀ। ਉਨ੍ਹਾਂ ਨੇ ਕਿਹਾ ਕਿ ਭਾਵੇਂ ਉਸ ਨੂੰ ਸ਼ੁਰੂ ਤੋਂ ਹੀ ਜਿੱਤ ਦਾ ਭਰੋਸਾ ਸੀ ਪਰ ਉਨ੍ਹਾਂ ਦੇ ਦਿਲ ਵਿਚ ਡਰ ਜ਼ਰੂਰ ਸੀ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;