ਬ੍ਰੇਕਿੰਗ : ਡੇਰਾ ਬਾਬਾ ਨਾਨਕ ਤੋਂ ਆਪ ਤੇ ਬਰਨਾਲਾ ਤੋਂ ਕਾਂਗਰਸੀ ਉਮੀਦਵਾਰ ਦੀ ਜਿੱਤ

0
235

ਚੰਡੀਗੜ੍ਹ, 23 ਨਵੰਬਰ | ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ‘ਆਪ’ ਉਮੀਦਵਾਰ ਇਸ਼ਾਂਕ ਕੁਮਾਰ ਨੇ ਹੁਸ਼ਿਆਰਪੁਰ ਜ਼ਿਲੇ ਦੀ ਚੱਬੇਵਾਲ ਅਤੇ ਗੁਰਦਾਸਪੁਰ ਜ਼ਿਲੇ ਦੇ ਡੇਰਾ ਬਾਬਾ ਨਾਨਕ ਤੋਂ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਸੀਟ ਜਿੱਤੀ ਹੈ, ਜਦਕਿ ਬਰਨਾਲਾ ਤੋਂ ਕਾਂਗਰਸ ਦੇ ਕੁਲਦੀਪ ਸਿੰਘ ਕਾਲਾ ਢਿੱਲੋਂ 2175 ਵੋਟਾਂ ਨਾਲ ਜੇਤੂ ਰਹੇ ਹਨ। ਚੱਬੇਵਾਲ ਤੋਂ ‘ਆਪ’ ਉਮੀਦਵਾਰ ਇਸ਼ਾਂਕ ਕੁਮਾਰ ਨੇ ਕਾਂਗਰਸ ਦੇ ਰਣਜੀਤ ਕੁਮਾਰ ਨੂੰ 28,690 ਵੋਟਾਂ ਨਾਲ ਹਰਾਇਆ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)