<p><strong> à¨œà¨²à©°à¨§à¨°&comma; 11 ਜਨਵਰੀ &vert; <&sol;strong>ਅੱਜ ਪੰਜਾਬ ਵਿਚ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਜਲੰਧਰ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਨੂੰ ਕੁੱਲ 46 ਕੌਂਸਲਰਾਂ ਦਾ ਸਮਰਥਨ ਮਿਲਿਆ&comma; ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਜਲੰਧਰ ਨਗਰ ਨਿਗਮ ਵਿਚ ਆਪਣਾ ਮੇਅਰ ਬਣਾ ਲਿਆ ਹੈ।<&sol;p>&NewLine;<p>ਵਾਰਡ ਨੰਬਰ 62 ਤੋਂ ਕੌਂਸਲਰ ਵਿਨੀਤ ਧੀਰ ਨੂੰ ਸ਼ਹਿਰ ਦਾ ਮੇਅਰ ਬਣਨ ਦਾ ਮੌਕਾ ਦਿੱਤਾ ਗਿਆ ਹੈ&comma; ਜਦਕਿ ਬਲਬੀਰ ਸਿੰਘ ਬਿੱਟੂ ਨੂੰ ਸੀਨੀਅਰ ਡਿਪਟੀ ਮੇਅਰ ਤੇ ਮਲਕੀਤ ਸਿੰਘ ਸਰਪੰਚ ਨੂੰ ਡਿਪਟੀ ਮੇਅਰ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ।<&sol;p>&NewLine;<p>&nbsp&semi;<&sol;p>&NewLine;<p>&nbsp&semi;<&sol;p>&NewLine;<p>&lpar;Note &colon; ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;MV24q">https&colon;&sol;&sol;shorturl&period;at&sol;MV24q<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;AXVJ9">https&colon;&sol;&sol;shorturl&period;at&sol;AXVJ9<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;