<p>ਚੰਡੀਗੜ੍ਹ &vert; ਲੋਕ ਸਭਾ ਚੋਣਾਂ ਲਈ ਆਪ ਨੇ  ਪੰਜਾਬ ਦੇ 8 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ&comma; ਜਿਸ &&num;8216&semi;ਚ ਖਡੂਰ ਸਾਹਿਬ ਤੋਂ ਲਾਲਜੀਰ ਭੁੱਲਰ&comma; ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ&comma; ਸੰਗਰੂਰ ਤੋਂ ਮੀਤ ਹੇਅਰ&comma; ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ&comma; ਫਤਿਹਗੜ੍ਹ ਤੋਂ ਗੁਰਪ੍ਰੀਤ ਸਿੰਘ ਜੀਪੀ&comma; ਫਰੀਦਕੋਟ ਤੋਂ ਪੰਜਾਬੀ ਅਦਾਕਾਰ ਕਰਮਜੀਤ ਅਨਮੋਲ&comma; ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ&comma; ਪਟਿਆਲਾ ਤੋਂ ਡਾਕਟਰ ਬਲਬੀਰ ਸਿੰਘ ਨੂੰ ਟਿਕਟ ਦਿੱਤੀ ਗਈ ਹੈ।<&sol;p>&NewLine;<p>ਦੱਸਣਯੋਗ ਹੈ ਕਿ ਹੈ ਆਪ ਨੇ ਹਾਲੇ 5 ਸੀਟਾਂ &&num;8216&semi;ਤੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ&comma; ਜਿਨ੍ਹਾਂ ਦੇ ਨਾਮ ਦੂਜੀ ਲਿਸਟ ਚ ਆਉਣਗੇ ।<&sol;p>&NewLine;<p>&nbsp&semi;<&sol;p>&NewLine;<p><img class&equals;"alignnone size-medium wp-image-84458" src&equals;"https&colon;&sol;&sol;punjabibulletin&period;in&sol;wp-content&sol;uploads&sol;2024&sol;03&sol;WhatsApp-Image-2024-03-14-at-1&period;12&period;07-PM-248x300&period;jpeg" alt&equals;"" width&equals;"248" height&equals;"300" &sol;><br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;