<p><strong>ਚੰਡੀਗੜ੍ਹ &vert;<&sol;strong> ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕ ਸਭਾ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ । ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ&comma; ਗੁਰਦਾਸਪੁਰ ਤੋਂ ਸ਼ੈਰੀ ਕਲਸੀ ਨੂੰ&comma; ਜਲੰਧਰ ਤੋਂ ਪਵਨ ਕੁਮਾਰ ਟੀਨੂੰ ਨੂੰ&comma; ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ।<&sol;p>&NewLine;<p>ਪਾਰਟੀ ਪਹਿਲਾਂ ਹੀ 9 ਸੀਟਾਂ &&num;8216&semi;ਤੇ ਆਪਣੇ ਉਮੀਦਵਾਰ ਖੜ੍ਹੇ ਕਰ ਚੁੱਕੀ ਹੈ। ਪਾਰਟੀ ਨੇ ਜਲੰਧਰ ਤੋਂ ਸੁਸ਼ੀਲ ਰਿੰਕੂ ਨੂੰ ਉਮੀਦਵਾਰ ਬਣਾਇਆ ਸੀ ਪਰ ਉਹ ਭਾਜਪਾ &&num;8216&semi;ਚ ਸ਼ਾਮਲ ਹੋ ਗਏ ਸਨ। ਹੁਣ ਭਾਜਪਾ ਨੇ ਵੀ ਉਨ੍ਹਾਂ ਨੂੰ ਇਸੇ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ।<&sol;p>&NewLine;<p><img class&equals;"alignnone size-full wp-image-84873" src&equals;"https&colon;&sol;&sol;punjabibulletin&period;in&sol;wp-content&sol;uploads&sol;2024&sol;04&sol;WhatsApp-Image-2024-04-16-at-11&period;25&period;35-AM&period;jpeg" alt&equals;"" width&equals;"1049" height&equals;"1348" &sol;><&sol;p>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;