Breaking : ‘ਆਪ’ ਦੇ ਸੀਨੀਅਰ ਆਗੂ ਸੰਜੇ ਸਿੰਘ ਅੱਜ ਤਿਹਾੜ ਜੇਲ੍ਹ ਤੋਂ ਸਿੱਧਾ ਅੰਮ੍ਰਿਤਸਰ ਦੀ ਅਦਾਲਤ ‘ਚ ਹੋਣਗੇ ਪੇਸ਼

0
840

ਅੰਮ੍ਰਿਤਸਰ, 18 ਨਵੰਬਰ | ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਤਿਹਾੜ ਜੇਲ੍ਹ ਤੋਂ ਸਿੱਧੇ ਅੰਮ੍ਰਿਤਸਰ ਦੀ ਸੀਜੇਐਮ ਅਦਾਲਤ ਵਿਚ ਪੇਸ਼ ਹੋਣਗੇ। ਉਨ੍ਹਾਂ ਦੀ ਪੇਸ਼ੀ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਸਬੰਧੀ ਹੈ। ਤਿਹਾੜ ਜੇਲ੍ਹ ਦੀ ਪੁਲਿਸ ਸੰਜੇ ਸਿੰਘ ਨੂੰ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕਰਨ ਜਾ ਰਹੀ ਹੈ।