ਬ੍ਰੇਕਿੰਗ : ਅੰਮ੍ਰਿਤਪਾਲ ਦੇ ਹੱਕ ਅਕਾਲੀ ਦਲ (ਅ) ਦੇ ਉਮੀਦਵਾਰ ਨੇ ਨਾਮਜ਼ਦਗੀ ਲਈ ਵਾਪਸ

0
7334

ਤਰਨਤਾਰਨ | ਖਡੂਰ ਸਾਹਿਬ ਤੋਂ ਸਿਮਰਨਜੀਤ ਸਿੰਘ ਦੀ ਪਾਰਟੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਹਰਪਾਲ ਸਿੰਘ ਬਲੇਰ ਨੇ ਅੰਮ੍ਰਿਤਪਾਲ ਦੇ ਹੱਕ ‘ਚ ਆਪਣੀ ਨਾਮਜ਼ਦਗੀ ਵਾਪਸ ਲੈ ਲਈ ਹੈ।